ਭਾਜਪਾ ਨੇ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕੀਤਾ ਜਾਰੀ, ਪਾਰਟੀ ਦੇ ਕਈ ਆਗੂ ਮੌਜੂਦ

By  Jashan A April 8th 2019 12:11 PM -- Updated: April 8th 2019 12:29 PM

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕੀਤਾ ਜਾਰੀ, ਪਾਰਟੀ ਦੇ ਕਈ ਆਗੂ ਮੌਜੂਦ,ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ 11 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੇ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਆਪਣਾ ਮੈਨੀਫੈਸਟੋ ਜਾਰੀ ਕੀਤਾ। ਮੈਨੀਫੈਸਟੋ ਦੇ ਐਲਾਨ ਦੌਰਾਨ ਮੰਚ ‘ਤੇ ਰਾਜਨਾਥ ਸਿੰਘ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਸਮੇਤ ਬੀਜੇਪੀ ਦੇ ਕਈ ਦਿੱਗਜ਼ ਨੇਤਾ ਮੈਨੀਫੈਸਟੋ ਨੂੰ ਜਾਰੀ ਕਰਨ ਲਈ ਮੌਕੇ ‘ਤੇ ਮੌਜੂਦ ਰਹੇ।

ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਭਾਜਪਾ ਵੱਲੋਂ ਲੋਕਾਂ ਲਈ ਆਸ ਅਤੇ ਭਵਿੱਖ ਨਾਲ ਜੁੜਿਆ ਮੈਨੀਫੈਸਟੋ ਜਾਰੀ ਕੀਤਾ ਜਾ ਰਿਹਾ ਹੈ।

-PTC News

Related Post