ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਅਦਾਲਤ ਨੇ ਸਲਮਾਨ ਖਾਨ ਨੂੰ ਦਿੱਤਾ ਦੋਸ਼ੀ ਕਰਾਰ,ਬਾਕੀ ਅਦਾਕਾਰ ਹੋਏ ਬਰੀ

By  Shanker Badra April 5th 2018 11:48 AM -- Updated: May 2nd 2018 06:39 PM

ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਅਦਾਲਤ ਨੇ ਸਲਮਾਨ ਖਾਨ ਨੂੰ ਦਿੱਤਾ ਦੋਸ਼ੀ ਕਰਾਰ,ਬਾਕੀ ਅਦਾਕਾਰ ਹੋਏ ਬਰੀ:ਕਾਲਾ ਹਿਰਨ ਸ਼ਿਕਾਰ ਮਾਮਲਾ 'ਚ ਸੀ.ਜੀ.ਐੱਮ. ਕੋਰਟ (ਜੋਧਪੁਰ ਗ੍ਰਾਮੀਣ) ਦੀ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ।ਕਾਲਾ ਹਿਰਨ ਸ਼ਿਕਾਰ ਮਾਮਲਾ 'ਚ ਅਦਾਲਤ ਨੇ ਸਲਮਾਨ ਖਾਨ ਨੂੰ ਦਿੱਤਾ ਦੋਸ਼ੀ ਕਰਾਰ,ਬਾਕੀ ਅਦਾਕਾਰ ਹੋਏ ਬਰੀਜਿਸ ਦੇ ਵਿੱਚ ਅਦਾਲਤ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਹੋਰ ਅਦਾਕਾਰਾ ਸੈਫ ਅਲੀ ਖਾਨ,ਤੱਬੂ, ਨੀਲਮ ਤੇ ਸੋਨਾਲੀ ਬੈਂਦਰੇ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।ਕਾਲਾ ਹਿਰਨ ਸ਼ਿਕਾਰ ਮਾਮਲਾ 'ਚ ਅਦਾਲਤ ਨੇ ਸਲਮਾਨ ਖਾਨ ਨੂੰ ਦਿੱਤਾ ਦੋਸ਼ੀ ਕਰਾਰ,ਬਾਕੀ ਅਦਾਕਾਰ ਹੋਏ ਬਰੀਇਹ ਮਾਮਲਾ ‘ਹਮ ਸਾਥ ਸਾਥ ਹੈ’ ਦੀ ਸ਼ੂਟਿੰਗ ਦੌਰਾਨ ਯਾਨੀ 19 ਸਾਲ ਪੁਰਾਣਾ ਹੈ।ਦੱਸ ਦੇਈਏ ਕਿ ਸੁਣਵਾਈ ਦੌਰਾਨ ਮੈਜਿਸਟਰੇਟ ਦੇਵ ਕੁਮਾਰ ਖੱਤਰੀ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਫੈਸਲੇ ਦੇ ਸਮੇਂ ਸਲਮਾਨ ਖਾਨ ਤੇ ਦੂਜੇ ਮੁਜ਼ਲਮ ਕੋਰਟ ‘ਚ ਮੌਜ਼ੂਦ ਰਹੇ ਸਨ।ਕਾਲਾ ਹਿਰਨ ਸ਼ਿਕਾਰ ਮਾਮਲਾ 'ਚ ਅਦਾਲਤ ਨੇ ਸਲਮਾਨ ਖਾਨ ਨੂੰ ਦਿੱਤਾ ਦੋਸ਼ੀ ਕਰਾਰ,ਬਾਕੀ ਅਦਾਕਾਰ ਹੋਏ ਬਰੀ19 ਸਾਲ ਪੁਰਾਣੇ ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਜੋਧਪੁਰ ‘ਚ ਹੋਣ ਕਾਰਨ ਵਿਅਕਤੀਗਤ ਰੂਪ ਨਾਲ ਅਦਾਲਤ ‘ਚ ਪੇਸ਼ ਹੋਏ ਸਨ।ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਸਲਮਾਨ ਖਾਨ ਫਿਲਹਾਲ ‘ਰੇਸ 3’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਸਨ।

Related Post