ਬਾਲੀਵੁੱਡ ਅਦਾਕਾਰ ਅਭਿਸ਼ੇਕ ਬਚਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra August 26th 2018 08:42 PM -- Updated: August 26th 2018 08:43 PM

ਬਾਲੀਵੁੱਡ ਅਦਾਕਾਰ ਅਭਿਸ਼ੇਕ ਬਚਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ :ਬਾਲੀਵੁੱਡ ਅਦਾਕਾਰ ਅਭਿਸ਼ੇਕ ਬਚਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਉਹ ਆਪਣੀ ਆਉਣ ਵਾਲੀ ਫਿਲਮ 'ਮਨਮਰਜ਼ੀਆਂ' ਦੇ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹਨ। ਉਨਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ‘ਤੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਅਤੇ ਪਰਿਵਾਰਕ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।ਅਭਿਸ਼ੇਕ ਬਚਨ ਨੇ ਗੁਰੂ ਘਰ ‘ਚ ਹਾਜ਼ਰੀ ਲਗਵਾਈ ਤੇ ਗੁਰਬਾਣੀ ਦਾ ਇਲਾਸੀ ਕੀਰਤਨ ਵੀ ਸਵਰਣ ਕੀਤਾ। -PTCNews

Related Post