BSF ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ

By  Shanker Badra December 14th 2019 04:16 PM

BSF ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ:ਅਜਨਾਲਾ : ਬੀਐੱਸਐਫ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਬੇੜੀ ਬਰਾਮਦ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਬੀਐੱਸਐੱਫ ਅਤੇ ਸੁਰੱਖਿਆ ਏਜੰਸੀਆਂ ਨੂੰ ਇਸ ਬੇੜੀ 'ਚੋਂ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਹੈ।

BSF India-Pakistan border Ravi River Recover Pakistani boat BSF ਨੇ ਭਾਰਤ ਪਾਕਿਸਤਾਨ ਸਰਹੱਦ ਤੋਂਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ

ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਅਜਨਾਲਾ ਦੀ ਇੱਕ ਸਰਹੱਦੀ ਚੌਕੀ ਨੇੜਿਓਂ ਬੀਐੱਸਐੱਫ ਨੇ ਰਾਵੀ ਦਰਿਆ ਰਾਹੀਂ ਰੁੜ੍ਹ ਕੇ ਆਈ ਇੱਕ ਪਾਕਿਸਤਾਨੀ ਬੇੜੀ ਬਰਾਮਦ ਕੀਤੀ ਹੈ।ਇਸ ਬੇੜੀ 'ਤੇ ਉਰਦੂ 'ਚ ਕੁਝ ਲਿਖਿਆ ਹੈ।

BSF India-Pakistan border Ravi River Recover Pakistani boat BSF ਨੇ ਭਾਰਤ ਪਾਕਿਸਤਾਨ ਸਰਹੱਦ ਤੋਂਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ

ਇਸ ਤੋਂ ਬਾਅਦ ਬੀਐੱਸਐੱਫ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਬਰਾਮਦ ਕੀਤੀ ਗਈ ਬੇੜੀ ਦੀ ਜਾਂਚ ਕੀਤੀ ਗਈ ਹੈ।

-PTCNews

Related Post