BSP ਵੱਲੋਂ ਪੰਜਾਬ 'ਚ ਲੋਕ ਸਭਾ ਹਲਕੇ ਦਾ ਜ਼ੋਨ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ

By  Shanker Badra May 31st 2021 04:21 PM

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਆਉਂਦੀਆਂ ਵਿਧਾਨ ਸਭਾ 2022 ਨੂੰ ਦੇਖਦਿਆਂ ਪੰਜਾਬ ਅੰਦਰ ਇਕ ਲੋਕ ਸਭਾ ਹਲਕੇ ਦੇ ਜ਼ੋਨ ਇੰਚਾਰਜ ਅਤੇ ਇਕ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।

ਪੜ੍ਹੋ ਹੋਰ ਖ਼ਬਰਾਂ : ਦਿੱਲੀ 'ਚ ਅੱਜ ਤੋਂ ਅਨਲਾਕ ਪ੍ਰਕਿਰਿਆ ਸ਼ੁਰੂ , ਜਾਣੋਂ ਕੀ -ਕੀ ਖੁੱਲ੍ਹੇਗਾ , ਕੀ ਰਹੇਗਾ ਬੰਦ ?

BSP Punjab announces appointments of Lok Sabha Halqa Incharge and District President BSP ਵੱਲੋਂ ਪੰਜਾਬ 'ਚ ਲੋਕ ਸਭਾ ਹਲਕੇ ਦਾ ਜ਼ੋਨ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ

ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਨੁਸਾਰ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਆਦੇਸ਼ਾਂ ਅਨੁਸਾਰ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਅਤੇ ਵਿਪੁਲ ਕੁਮਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ।

BSP Punjab announces appointments of Lok Sabha Halqa Incharge and District President BSP ਵੱਲੋਂ ਪੰਜਾਬ 'ਚ ਲੋਕ ਸਭਾ ਹਲਕੇ ਦਾ ਜ਼ੋਨ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ

ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਨੁਸਾਰ ਮਨੋਹਰ ਕਮਾਮ ਨੂੰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਜ਼ੋਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

BSP Punjab announces appointments of Lok Sabha Halqa Incharge and District President BSP ਵੱਲੋਂ ਪੰਜਾਬ 'ਚ ਲੋਕ ਸਭਾ ਹਲਕੇ ਦਾ ਜ਼ੋਨ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ

ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਬਜੀਤ ਜਾਫ਼ਰਪੁਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

-PTCNews

Related Post