ਅੰਤਰਿਮ ਬਜਟ 2019 :ਵਿੱਤ ਮੰਤਰੀ ਪਿਊਸ਼ ਗੋਇਲ ਅੱਜ ਪੇਸ਼ ਕਰਨਗੇ ਅੰਤਰਿਮ ਬਜਟ

By  Shanker Badra February 1st 2019 10:17 AM -- Updated: February 1st 2019 04:19 PM

ਅੰਤਰਿਮ ਬਜਟ 2019 :ਵਿੱਤ ਮੰਤਰੀ ਪਿਊਸ਼ ਗੋਇਲ ਅੱਜ ਪੇਸ਼ ਕਰਨਗੇ ਅੰਤਰਿਮ ਬਜਟ:ਨਵੀਂ ਦਿੱਲੀ : ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਅੰਤਰਿਮ ਬਜਟ ਪੇਸ਼ ਕੀਤਾ ਜਾਵੇਗਾ।ਇਹ ਅੰਤਰਿਮ ਬਜਟ ਵਿੱਤ ਮੰਤਰੀ ਪਿਊਸ਼ ਗੋਇਲ ਅੱਜ ਪੇਸ਼ ਕਰਨਗੇ।

Budget 2019 Finance Minister Piyush Goyal today presented Interim budget ਅੰਤਰਿਮ ਬਜਟ 2019 :ਵਿੱਤ ਮੰਤਰੀ ਪਿਊਸ਼ ਗੋਇਲ ਅੱਜ ਪੇਸ਼ ਕਰਨਗੇ ਅੰਤਰਿਮ ਬਜਟ

ਦੇਸ਼ 'ਚ ਕੁਝ ਸਮੇਂ ਬਾਅਦ ਆਮ ਚੋਣਾਂ ਹੋਣੀਆਂ ਹਨ, ਅਜਿਹੇ 'ਚ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਸਰਕਾਰ ਇਸ ਬਜਟ 'ਚ ਕੁਝ ਵੱਡੇ ਐਲਾਨ ਕਰ ਸਕਦੀ ਹੈ।ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਇਸ ਸਰਕਾਰ ਦਾ ਆਖ਼ਰੀ ਬਜਟ ਹੋਵੇਗਾ।

Budget 2019 Finance Minister Piyush Goyal today presented Interim budget ਅੰਤਰਿਮ ਬਜਟ 2019 :ਵਿੱਤ ਮੰਤਰੀ ਪਿਊਸ਼ ਗੋਇਲ ਅੱਜ ਪੇਸ਼ ਕਰਨਗੇ ਅੰਤਰਿਮ ਬਜਟ

ਇਸ ਤੋਂ ਪਹਿਲਾਂ ਬਜਟ ਨੂੰ ਮਨਜ਼ੂਰੀ ਦੇਣ ਲਈ ਸੰਸਦ ਭਵਨ 'ਚ ਸਵੇਰੇ 10 ਵਜੇ ਕੇਂਦਰੀ ਕੈਬਨਿਟ ਦੀ ਮੀਟਿੰਗ ਸ਼ੁਰੂ ਹੋਈ ਹੈ।ਇਸ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸੰਸਦ 'ਚ ਪਹੁੰਚ ਚੁੱਕੀਆਂ ਹਨ।

Budget 2019 Finance Minister Piyush Goyal today presented Interim budget ਅੰਤਰਿਮ ਬਜਟ 2019 :ਵਿੱਤ ਮੰਤਰੀ ਪਿਊਸ਼ ਗੋਇਲ ਅੱਜ ਪੇਸ਼ ਕਰਨਗੇ ਅੰਤਰਿਮ ਬਜਟ

ਜ਼ਿਕਰਯੋਗ ਹੈ ਕਿ ਅਰੁਣ ਜੇਤਲੀ ਇਲਾਜ ਲਈ ਅਮਰੀਕਾ 'ਚ ਹਨ।ਉਨ੍ਹਾਂ ਦੀ ਥਾਂ ਪਿਊਸ਼ ਗੋਇਲ ਵਿੱਤ ਮੰਤਰਾਲੇ ਦਾ ਵਾਧੂ ਕਾਰਜਭਾਰ ਸੰਭਾਲ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਪਿਛਲੇ ਹਫ਼ਤੇ ਦਿੱਤੀ ਗਈ ਸੀ।

-PTCNews

Related Post