ਬੁਢਲਾਡਾ ਨਗਰ ਕੌਂਸਲ ਪ੍ਰਧਾਨ ਨੇ ਕੀਤੀ ਆਤਮ ਹੱਤਿਆ

By  Shanker Badra August 28th 2018 05:41 PM -- Updated: August 28th 2018 06:13 PM

ਬੁਢਲਾਡਾ ਨਗਰ ਕੌਂਸਲ ਪ੍ਰਧਾਨ ਨੇ ਕੀਤੀ ਆਤਮ ਹੱਤਿਆ:ਬੁਢਲਾਡਾ ਦੇ ਨਗਰ ਕੌਂਸਲ ਪ੍ਰਧਾਨ ਹਰਵਿੰਦਰ ਸਿੰਘ ਬੰਟੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ' ਕਰ ਲਈ ਹੈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਮਾਨਸਾ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। -PTCNews

Related Post