ਯੂਪੀ : ਬੁਲੰਦਸ਼ਹਿਰ ਦੇ ਸਾਬਕਾ ਸੰਸਦ ਮੈਂਬਰ ਦੀ ਸ਼ੱਕੀ ਹਲਾਤਾਂ ਵਿਚ ਹੋਈ ਮੌਤ

By  Shanker Badra May 28th 2019 03:34 PM

ਯੂਪੀ : ਬੁਲੰਦਸ਼ਹਿਰ ਦੇ ਸਾਬਕਾ ਸੰਸਦ ਮੈਂਬਰ ਦੀ ਸ਼ੱਕੀ ਹਲਾਤਾਂ ਵਿਚ ਹੋਈ ਮੌਤ:ਬੁਲੰਦਸ਼ਹਿਰ : ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਸਾਬਕਾ ਸੰਸਦ ਮੈਂਬਰ ਕਮਲੇਸ਼ ਵਾਲਮੀਕੀ ਦੀ ਅੱਜ ਸ਼ੱਕੀ ਹਲਾਤਾਂ ਵਿਚ ਮੌਤ ਹੋ ਗਈ ਹੈ।ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਹੀ ਕਮਰੇ ਵਿਚੋਂ ਹੀ ਬਰਾਮਦ ਹੋਈ ਹੈ।

Bulandshahr Former Mla Kamlesh Balmiki Death ਯੂਪੀ : ਬੁਲੰਦਸ਼ਹਿਰ ਦੇ ਸਾਬਕਾ ਸੰਸਦ ਮੈਂਬਰ ਦੀ ਸ਼ੱਕੀ ਹਲਾਤਾਂ ਵਿਚ ਹੋਈ ਮੌਤ

ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਦਕਿ ਕਮਲੇਸ਼ ਵਾਲਮੀਕੀ ਦੀ ਮਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਬੇਟੇ ਦੀ ਹੱਤਿਆ ਕੀਤੀ ਗਈ ਹੈ।

Bulandshahr Former Mla Kamlesh Balmiki Death ਯੂਪੀ : ਬੁਲੰਦਸ਼ਹਿਰ ਦੇ ਸਾਬਕਾ ਸੰਸਦ ਮੈਂਬਰ ਦੀ ਸ਼ੱਕੀ ਹਲਾਤਾਂ ਵਿਚ ਹੋਈ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੁਧਿਆਣਾ : ਸਾਈਕਲ ਪਾਰਟਸ ਪੈਕਿੰਗ ਕਰਨ ਵਾਲੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ , ਸਮਾਨ ਸੜ ਕੇ ਸੁਆਹ

ਦੱਸ ਦੇਈਏ ਕਿ ਕਮਲੇਸ਼ ਵਾਲਮੀਕੀ 2009 ਵਿਚ ਸਮਾਜਵਾਦੀ ਪਾਰਟੀ ਦੀ ਟਿਕਟ ਤੋਂ ਚੋਣ ਲੜੇ ਸਨ ਤੇ ਲੋਕ ਸਭਾ ਮੈਂਬਰ ਬਣੇ ਸਨ।

-PTCNews

Related Post