ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਾ, ਜਾਮੀਆ ਮੈਟਰੋ ਸਟੇਸ਼ਨ ਬੰਦ !

By  Jashan A December 16th 2019 03:57 PM

ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਾ, ਜਾਮੀਆ ਮੈਟਰੋ ਸਟੇਸ਼ਨ ਬੰਦ !,ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਦੇਸ਼ ਦੇ ਕਈ ਹਿੱਸਿਆਂ 'ਚ ਹਿੰਸਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਾਮੀਆ ਮਿਲਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕਾਨੂੰਨ ਦੇ ਵਿਰੋਧ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ।

ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਜਾਮੀਆ ਮੈਟਰੋ ਸਟੇਸ਼ਨ ਦੇ ਆਉਣ-ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਗਏ ਹਨ।

ਹੋਰ ਪੜ੍ਹੋ : ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਡੀ.ਜੀ.ਪੀ. ਨੂੰ ਸਿਆਸਤਦਾਨਾਂ ਤੇ ਗੈਂਗਸਟਰਾਂ ਦੇ ਰਿਸ਼ਤਿਆਂ ਦੀ ਜਾਂਚ ਕਰਨ ਦੇ ਦਿੱਤੇ ਹੁਕਮ

https://twitter.com/ANI/status/1206510672172859393?s=20

ਦੱਸਣਯੋਗ ਹੈ ਕਿ ਐਤਵਾਰ ਦੀ ਸ਼ਾਮ ਨੂੰ ਜਾਮੀਆ ਨਾਲ ਲੱਗਦੇ ਇਲਾਕੇ 'ਚ ਡੀ. ਟੀ. ਸੀ. ਦੀਆਂ 3 ਬੱਸਾਂ ਨੂੰ ਅੱਗ ਲਾ ਦਿੱਤੀ ਗਈ ਅਤੇ ਦੇਸ਼ ਦੀ ਰਾਜਧਾਨੀ ਇਕ ਵਾਰ ਫਿਰ ਹਿੰਸਕ ਪ੍ਰਦਰਸ਼ਨਾਂ ਕਾਰਨ ਦਹਿਲ ਉੱਠੀ ਹੈ।

-PTC News

 

Related Post