ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੋਹਾਲੀ ਦੇ ਕਿਰਤ ਵਿਭਾਗ ਦਫ਼ਤਰ ਵਿਖੇ ਕੀਤੀ ਅਚਨਚੇਤ ਚੈਕਿੰਗ

By  Shanker Badra November 17th 2021 12:43 PM

ਮੋਹਾਲੀ : ਪੰਜਾਬ ਦੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਮੋਹਾਲੀ ਦੇ ਕਿਰਤ ਵਿਭਾਗ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਹੈ।

ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੋਹਾਲੀ ਦੇ ਕਿਰਤ ਵਿਭਾਗ ਦਫ਼ਤਰ ਵਿਖੇ ਕੀਤੀ ਅਚਨਚੇਤ ਚੈਕਿੰਗ

ਇਸ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਵੀ ਚੈਕ ਕੀਤੀ।

-PTCNews

Related Post