ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

By  Shanker Badra April 13th 2019 04:04 PM

ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ:ਅੰਮ੍ਰਿਤਸਰ : ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦਾ ਵਫ਼ਦ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਾ ਹੈ। [caption id="attachment_282367" align="aligncenter" width="300"]Canada 50 police officers delegation at Sri Harmandir Sahib ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ[/caption] ਇਸ ਵਫ਼ਦ ਵਿੱਚ ਕੈਨੇਡਾ ਪੁਲਿਸ ਦਾ ਇੱਕ ਸਿੱਖ ਅਫ਼ਸਰ ਅਤੇ ਔਰਤਾਂ ਵੀ ਸ਼ਾਮਿਲ ਹਨ।ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਵੀ ਸੁਣਿਆ ਹੈ। [caption id="attachment_282369" align="aligncenter" width="300"]Canada 50 police officers delegation at Sri Harmandir Sahib ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ[/caption] ਇਸ ਮੌਕੇ ਕੈਨੇਡਾ ਵਫ਼ਦ ਨੇ ਖੁਸ਼ੀ ਜਤਾਈ ਹੈ ਕਿ ਉਨ੍ਹਾਂ ਦਾ ਮੁੱਖ ਮਕਸਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਾ ਅਤੇ ਜਲਿਆਂਵਾਲਾ ਬਾਗ ਦੇ 100 ਸਾਲ ਪੂਰੇ ਹੋਣ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ ਸੀ। -PTCNews

Related Post