ਕੈਨੇਡੀਅਨ ਐਮ.ਪੀ ਸੁੱਖ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A January 1st 2020 04:55 PM

ਕੈਨੇਡੀਅਨ ਐਮ.ਪੀ ਸੁੱਖ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਨਵੇਂ ਵਰ੍ਹੇ ਦੀ ਆਮਦ ਮੌਕੇ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।

Asrਇਸ ਦੌਰਾਨ ਕੈਨੇਡੀਅਨ ਐਮ.ਪੀ ਸੁੱਖ ਧਾਲੀਵਾਲ ਵੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ ਤੇ ਗੁਰੂ ਚਰਨਾਂ 'ਚ ਮੱਥਾ ਟੇਕ ਕੇ ਉਹਨਾਂ ਨੇ ਆਪਣਾ ਜੀਵਨ ਸਫਲਾ ਬਣਾਇਆ।

ਹੋਰ ਪੜ੍ਹੋ: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡੀਅਨ ਐਮ ਪੀ ਸੁੱਖ ਧਾਲੀਵਾਲ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਕੀਤਾ।

Asrਤੁਹਾਨੂੰ ਦੱਸ ਦੇਈਏ ਕਿ ਨਵੇਂ ਸਾਲ ਅਤੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।

-PTC News

Related Post