ਪਟਿਆਲਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

By  Shanker Badra January 26th 2019 10:15 AM -- Updated: January 26th 2019 01:28 PM

ਪਟਿਆਲਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ:ਪਟਿਆਲਾ : ਅੱਜ 26 ਜਨਵਰੀ ਨੂੰ ਦੇਸ਼ ਭਰ 'ਚ 70ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ 70 ਵੇਂ ਗਣਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਇਆ ਹੈ।

Patiala Chief Minister Capt. Amarinder Singh Hoarse national flag
ਪਟਿਆਲਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਦੇਖਣ ਨੂੰ ਮਿਲ ਰਹੇ ਹਨ।ਇਸ ਗਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਭਰ ‘ਚ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਗਣਤੰਤਰ ਦਿਵਸ ਮੌਕੇ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ।

Patiala Chief Minister Capt. Amarinder Singh Hoarse national flag
ਪਟਿਆਲਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਦੱਸ ਦੇਈਏ ਇਹ ਦਿਨ ਭਾਰਤ ਦੇ ਹਰ ਨਾਗਰਿਕ ਲਈ ਕਾਫੀ ਖਾਸ ਹੈ ਕਿਉਂਕਿ ਇਸ ਦਿਨ ਭਾਰਤ ਇਕ ਗਣਤੰਤਰਿਕ ਦੇਸ਼ ਬਣਿਆ ਸੀ ਤੇ ਪੂਰੇ ਦੇਸ਼ 'ਚ ਸੰਵਿਧਾਨ ਲਾਗੂ ਹੋਇਆ ਸੀ। 26 ਜਨਵਰੀ 1949 ਨੂੰ ਸੰਵਿਧਾਨ ਸਭਾ ਵੱਲੋਂ ਭਾਰਤ ਦੇ ਸੰਵਿਧਾਨ ਨੂੰ ਪਾਸ ਕੀਤਾ ਗਿਆ ਸੀ ਤੇ 26 ਜਨਵਰੀ 1950 ਨੂੰ 10:18 ਮਿੰਟ 'ਤੇ ਪੂਰੇ ਦੇਸ਼ 'ਚ ਲਾਗੂ ਹੋਇਆ ਸੀ।

-PTCNews

Related Post