ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦਿੱਤਾ ਅਸਤੀਫ਼ਾ , ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ

By  Shanker Badra April 12th 2019 03:45 PM -- Updated: April 12th 2019 03:58 PM

ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦਿੱਤਾ ਅਸਤੀਫ਼ਾ , ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਆਪਣੇ ਅਧਿਕਾਰਕ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

Capt Amarinder Singh Media Advisor Ravne Thakral Resignation ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦਿੱਤਾ ਅਸਤੀਫ਼ਾ , ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ

ਇਸ ਸਬੰਧੀ ਰਵੀਨ ਠੁਕਰਾਲ ਨੇ ਖ਼ੁਦ ਆਪਣੇ ਟਵਿੱਟਰ ਅਕਾਉਂਟ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

Capt Amarinder Singh Media Advisor Ravne Thakral Resignation ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦਿੱਤਾ ਅਸਤੀਫ਼ਾ , ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ

ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਆਪਣੇ ਅਧਿਕਾਰਕ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਤਾਂ ਜੋ ਉਹ ਲੋਕ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਵਜੋਂ ਕੰਮ ਕਰਦੇ ਰਹਿਣ।ਉਨ੍ਹਾਂ ਨੇ ਕਿਹਾ ਕਿ ਅਧਿਕਾਰਕ ਅਹੁਦੇ ਦੇ ਕਾਰਨ ਸੰਭਵ ਨਹੀਂ ਸੀ ,ਜਿਸ ਕਰਕੇ ਉਨ੍ਹਾਂ ਨੇ ਅੱਜ ਅਸਤੀਫ਼ਾ ਦੇ ਦਿੱਤਾ।

-PTCNews

Related Post