ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ

By  Shanker Badra December 6th 2018 04:53 PM

ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਬੰਦ ਸੈਨਾਵਾਂ ਅਤੇ ਸਾਬਕਾ ਫੌਜੀਆਂ ਦੇ ਨਾਲ ਇਕਮੁਠਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਫੌਜੀ ਪਰਿਵਾਰਾਂ ਦੀ ਭਲਾਈ ਵਾਸਤੇ ਦਿੱਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ ਹੈ।

Capt Amarinder Singh Soldiers and their families Flag day occasion Appeal ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ

7 ਦਸੰਬਰ ਨੂੰ ਝੰਡਾ ਦਿਵਸ ਦੇ ਮੌਕੇ ਲੋਕਾਂ ਨੂੰ ਸਵੈ ਇੱਛਾ ਦੇ ਨਾਲ ਦਾਨ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਜੰਗੀ ਵਿਧਵਾਵਾਂ, ਅਪੰਗ ਫੌਜੀਆਂ ਅਤੇ ਸਾਬਕਾ ਫੌਜੀਆਂ ਦੇ ਮੁੜ ਵਸੇਬੇ ਲਈ ਵਰਤੀ ਜਾਵੇਗੀ।

Capt Amarinder Singh Soldiers and their families Flag day occasion Appeal ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ

ਝੰਡਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਆਪਾਂ ਮਾਤਰ ਭੂਮੀ ਦੀ ਰੱਖਿਆ ਅਤੇ ਸਨਮਾਨ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਬਹਾਦਰ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਕਰੀਏ।

Capt Amarinder Singh Soldiers and their families Flag day occasion Appeal ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ

ਉਨ੍ਹਾਂ ਅੱਗੇ ਕਿਹਾ ਕਿ ਫੰਡ ਦੇ ਵਾਸਤੇ ਕੋਈ ਵੀ ਯੋਗਦਾਨ ਉਨ੍ਹਾਂ ਬਹਾਦਰ ਫੌਜੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਪ੍ਰਤੀ ਸਤਿਕਾਰ ਹੋਵੇਗਾ ਜੋ 24 ਘੰਟੇ ਦੇਸ਼ ਦੀ ਸਰਹੱਦਾਂ ਦੀ ਰਾਖੀ ਰੱਖਦੇ ਹਨ।ਝੰਡਾ ਦਿਵਸ ਭਾਰਤੀ ਹਥਿਆਰਬੰਦ ਫੌਜਾਂ ਦੇ ਬਹਾਦਰ ਫੌਜੀਆਂ ਅਤੇ ਸ਼ਹੀਦਾਂ ਦੇ ਮਾਣ ਸਤਿਕਾਰ ਵਜੋਂ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ।

-PTCNews

Related Post