ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ, ਸੂਬੇ ਭਰ 'ਚ ਇਹਨਾਂ ਸਕੂਲਾਂ ‘ਚ ਸੋਮਵਾਰ ਨੂੰ ਹੋਵੇਗੀ ਛੁੱਟੀ, ਪੜ੍ਹੋ ਖ਼ਬਰ

By  Jashan A January 26th 2019 08:04 PM -- Updated: January 28th 2019 08:20 AM

ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ, ਸੂਬੇ ਭਰ 'ਚ ਸਾਰੇ ਸਕੂਲਾਂ ‘ਚ ਸੋਮਵਾਰ ਨੂੰ ਹੋਵੇਗੀ ਛੁੱਟੀ, ਪੜ੍ਹੋ ਖ਼ਬਰ,ਪਟਿਆਲਾ :28 ਜਨਵਰੀ ਨੂੰ ਉਨ੍ਹਾਂ ਸਕੂਲਾਂ ਤੇ ਕਾਲਜਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਨੇ ਪੰਜਾਬ ਸੂਬੇ ਭਰ 'ਚ ਗਣਤੰਤਰ ਦਿਵਸ ਸਬੰਧੀ ਆਯੋਜਿਤ ਕੀਤੇ ਗਏ ਪ੍ਰੋਗਰਾਮਾਂ 'ਚ ਹਿੱਸਾ ਲਿਆ ਸੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ। [caption id="attachment_246541" align="aligncenter" width="300"]cm ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ, ਸੂਬੇ ਭਰ 'ਚ ਇਹਨਾਂ ਸਕੂਲਾਂ ‘ਚ ਸੋਮਵਾਰ ਨੂੰ ਹੋਵੇਗੀ ਛੁੱਟੀ, ਪੜ੍ਹੋ ਖ਼ਬਰ[/caption] ਉਨ੍ਹਾਂ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਲੈ ਕੇ ਸੂਬੇ ਭਰ ਦੇ ਕਈ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਬੱਚੇ ਅਤੇ ਸਟਾਫ ਮੈਂਬਰ ਵੱਖ -ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਉਣ ਦੇ ਪ੍ਰੋਗਰਾਮਾਂ ‘ਚ ਮੌਜੂਦ ਸਨ।ਇਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਵੱਲੋਂ ਕਈ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। [caption id="attachment_246566" align="aligncenter" width="300"]child ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ, ਸੂਬੇ ਭਰ 'ਚ ਇਹਨਾਂ ਸਕੂਲਾਂ ‘ਚ ਸੋਮਵਾਰ ਨੂੰ ਹੋਵੇਗੀ ਛੁੱਟੀ, ਪੜ੍ਹੋ ਖ਼ਬਰ[/caption] ਉਥੇ ਜਲੰਧਰ 'ਚ ਵੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। -PTC News

Related Post