ਸੀ.ਬੀ.ਆਈ ਨੇ ਬੰਗਲੌਰ 'ਚ ਨਾਈਜੀਰੀਆ ਦੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

By  Shanker Badra February 22nd 2021 09:52 AM

ਸੀ.ਬੀ.ਆਈ ਨੇ ਬੰਗਲੌਰ 'ਚ ਨਾਈਜੀਰੀਆ ਦੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ:ਬੰਗਲੌਰ : ਸੈਂਟਰਲ ਕ੍ਰਾਈਮ ਬ੍ਰਾਂਚ ਨੇ ਨਾਈਜੀਰੀਆ ਦੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਆਰਟੀ ਨਗਰ ਵਿੱਚ 12 ਗ੍ਰਾਮ ਐਮਡੀਐਮਏ ਅਤੇ 20 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ।

ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲੇ ਨੂੰ ਲੈ ਕੇ ਦਿੱਲੀ ਪੁਲੀਸ ਨੇ ਇੰਦਰਜੀਤ ਨਿੱਕੂ ,ਲੱਖਾ ਸਿਧਾਣਾ ਸਮੇਤ ਕਈ ਤਸਵੀਰਾਂ ਕੀਤੀਆਂ ਜਾਰੀ

CBI arrested two Nigerian drug peddlers in Bengaluru , 20gms cocaine in RT Nagar ਸੀ.ਬੀ.ਆਈ ਨੇ ਬੰਗਲੌਰ 'ਚ ਨਾਈਜੀਰੀਆ ਦੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਹੁਣ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਅਤੇ ਵਿਦੇਸ਼ੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

CBI arrested two Nigerian drug peddlers in Bengaluru , 20gms cocaine in RT Nagar ਸੀ.ਬੀ.ਆਈ ਨੇ ਬੰਗਲੌਰ 'ਚ ਨਾਈਜੀਰੀਆ ਦੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਪੜ੍ਹੋ ਹੋਰ ਖ਼ਬਰਾਂ : ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਕਤਲ ਦੀ ਜ਼ਿੰਮੇਵਾਰੀ

ਦੱਸਣਯੋਗ ਹੈ ਕਿ ਦੇਸ਼ ਭਰ ਵਿਚ ਨਸ਼ੇ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਓਥੇ ਹੀ ਡਰੱਗ ਨਾਲ ਹੀ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ।

-PTCNews

Related Post