ਸੀ.ਬੀ.ਐੱਸ.ਈ ਪੇਪਰ ਲੀਕ ਮਾਮਲਾ:ਦਿੱਲੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ
Shanker Badra
April 12th 2018 04:59 PM --
Updated:
April 21st 2018 03:09 PM
ਸੀ.ਬੀ.ਐੱਸ.ਈ ਪੇਪਰ ਲੀਕ ਮਾਮਲਾ:ਦਿੱਲੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ:ਸੀ.ਬੀ.ਐੱਸ.ਈ ਪੇਪਰ ਲੀਕ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਤੋਂ ਪਹਿਲਾ ਪਿਛਲੇ ਹਫ਼ਤੇ ਊਨਾ ਦੇ ਇੱਕ ਨਿੱਜੀ ਸਕੂਲ ਦੇ 3 ਮੁਲਾਜ਼ਮਾਂ ਨੂੰ ਅਰਥ ਸ਼ਾਸਤਰ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।ਜਦਕਿ ਹੁਣ ਜੋ ਗ੍ਰਿਫ਼ਤਾਰੀਆਂ ਹੋਈਆਂ, ਹਨ,ਉਹ ਹਿਸਾਬ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਹੋਈਆਂ ਹਨ।