ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ , ਪੜ੍ਹੋ ਪੂਰੀ ਖ਼ਬਰ

By  Shanker Badra October 9th 2019 02:55 PM -- Updated: October 9th 2019 08:13 PM

ਦੀਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ , ਪੜ੍ਹੋ ਪੂਰੀ ਖ਼ਬਰ:ਨਵੀਂ ਦਿੱਲੀ : ਮੋਦੀ ਦੀ ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਸਰਕਾਰ ਦੀ ਕੈਬਨਿਟ ਨੇ ਸਰਕਾਰੀ ਮੁਲਾਜ਼ਮਾਂ ਦੇ 5 ਪ੍ਰਤੀਸ਼ਤ ਦੇ ਰੋਜ਼ਾਨਾ ਭੱਤੇ (ਡੀਏ) ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

 Central Government Employees and pensioners 5 percent hike in DA announced ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ , ਪੜ੍ਹੋ ਪੂਰੀ ਖ਼ਬਰ

ਇਸ ਦੌਰਾਨ ਕੇਂਦਰੀ ਕੈਬਨਿਟ ਵਿੱਚ ਅਹਿਮ ਫ਼ੈਸਲੇ ਲਏ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ।

 Central Government Employees and pensioners 5 percent hike in DA announced ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ , ਪੜ੍ਹੋ ਪੂਰੀ ਖ਼ਬਰ

ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਦਕਰ ਨੇ ਦੱਸਿਆ ਕਿ ਵਧੇ ਹੋਏ ਭੱਤੇ ਦੀ ਰਾਸ਼ੀ ਜੁਲਾਈ 2019 ਤੋਂ ਦਿੱਤੀ ਜਾਏਗੀ। ਸਰਕਾਰ ਦੇ ਇਸ ਫੈਸਲੇ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਅਤੇ ਲਗਭਗ 65 ਲੱਖ ਪੈਨਸ਼ਨਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ।

-PTCNews

Related Post