ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਨਾਲ ਇੱਕ ਹੋਰ ਧੱਕਾ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ

By  Joshi October 11th 2018 10:30 AM

ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਨਾਲ ਇੱਕ ਹੋਰ ਧੱਕਾ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਦੇ ਪੰਜਾਬੀ ਭਾਸ਼ਾ ਵਿਰੋਧੀ ਤਾਜ਼ਾ ਫੈਸਲੇ ਬਾਰੇ ਪੰਜਾਬੀ ਕਲਚਰਲ ਕੌਂਸਲ ਦੀ ਸ਼ਿਕਾਇਤ ਹੈ ਕਿ ਸਿੱਖਿਆ ਵਿਭਾਗ ਵੱਲੋਂ ਜੂਨੀਅਰ ਬੇਸਿਕ ਟੀਚਰ (ਜੇ.ਬੀ.ਟੀ.) ਅਧਿਆਪਕਾਂ ਦੀਆਂ 418 ਅਸਾਮੀਆਂ ਦੀ ਹੋ ਰਹੀ ਭਰਤੀ ਦੌਰਾਨ ਅਧਿਆਪਕਾਂ ਦੀ ਵਿੱਦਿਅਕ ਯੋਗਤਾ ਵਿੱਚ ਦਸਵੀਂ ਤੱਕ ਪੰਜਾਬੀ ਪੜ੍ਹੇ ਹੋਣ ਦੀ ਲਾਜ਼ਮੀ ਸ਼ਰਤ ਹਟਾ ਦਿੱਤੀ ਹੈ,chandigarh Administration punjabi language teachers ਜੋ ਕਿ ਪੰਜਵੀਂ ਤੱਕ ਦੀ ਮੁੱਢਲੀ ਸਿੱਖਿਆ ਹਾਸਲ ਕਰਨ ਵਾਲੇ ਛੋਟੇ ਬੱਚਿਆਂ ਨਾਲ ਸਿੱਧੀ ਬੇਇਨਸਾਫ਼ੀ ਹੋ ਰਹੀ ਹੈ,chandigarh Administration punjabi language teachers ਉਨ੍ਹਾਂ ਨੂੰ ਮੁੱਢਲੇ ਹੱਕ-ਹਕੂਕਾਂ ਤੋਂ ਵਾਂਝੇ ਕਰਨ ਅਤੇ ਮਾਂ-ਬੋਲੀ ਵਿੱਚ ਮੌਲਿਕ ਵਿੱਦਿਆ ਦਾ ਅਧਿਕਾਰ ਖੋਹਣ ਦੇ ਸਮਾਨ ਹੈ।

—PTC News

Related Post