ਹਰਿਆਣਾ ਵਿਧਾਨ ਸਭਾ ਦਾ ਇੱਕ ਰੋਜ਼ਾ ਸਰਦ ਰੁੱਤ ਇਜਲਾਸ ਅੱਜ

By  Jashan A December 28th 2018 08:54 AM -- Updated: December 28th 2018 09:47 AM

ਹਰਿਆਣਾ ਵਿਧਾਨ ਸਭਾ ਦਾ ਇੱਕ ਰੋਜ਼ਾ ਸਰਦ ਰੁੱਤ ਇਜਲਾਸ ਅੱਜ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੋਂ ਬਾਅਦ ਅੱਜ ਹਰਿਆਣਾ ਵਿਧਾਨਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋਵੇਗਾ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਕੈਬਨਿਟ ਦੀ ਬੈਠਕ 'ਚ ਹਰਿਆਣਾ ਵਿਧਾਨਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋਵੇਗਾ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ‘ਚੋਂ ਵਾਕਆਊਟ

ਦੱਸਿਆ ਜਾ ਰਿਹਾ ਹੈ ਕਿ ਇਹ ਸਰਦ ਰੁੱਤ ਇਜਲਾਸ ਅੱਜ ਸੇਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਬੈਠਕ 'ਚ ਸੂਬਾ ਸਰਕਾਰ ਵੱਲੋਂ 7 ਬਿੱਲਾਂ 'ਤੇ ਵਿਚਾਰ ਚਰਚਾ ਹੋ ਸਕਦੀ ਹੈ।

-PTC News

Related Post