ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਪਾਈ ਵੋਟ, ਕਿਹਾ ਇਹ

By  Jashan A May 19th 2019 11:22 AM -- Updated: May 19th 2019 01:21 PM

ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਪਾਈ ਵੋਟ, ਕਿਹਾ ਇਹ,ਚੰਡੀਗੜ੍ਹ: ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਆਪਣੇ ਪਤੀ ਅਨੁਪਮ ਖੇਰ ਨਾਲ ਵੋਟ ਪਾਉਣ ਲਈ ਪੋਲਿੰਗ ਬੂਥ ਪਹੁੰਚੇ ਅਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

voting ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਪਾਈ ਵੋਟ, ਕਿਹਾ ਇਹ

ਇਸ ਮੌਕੇ ਵਿਰੋਧੀਆਂ 'ਤੇ ਬੋਲਦਿਆਂ ਕਿਰਨ ਖੇਰ ਨੇ ਕਿਹਾ ਕਿ ਇਸ ਵਾਰ ਉਹ ਜਿੱਤ ਦਾ ਝੰਡਾ ਲਹਿਰਾਉਣਗੇ।ਜ਼ਿਕਰ ਏ ਖਾਸ ਹੈ ਕਿ ਲੋਕ ਸਭਾ ਚੋਣਾਂ ਦੇ ਅੰਤਿਮ ਅਤੇ 7ਵੇਂ ਪੜਾਅ ਲਈ ਪੰਜਾਬ ਸਮੇਤ 7 ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਪ੍ਰੀਕਿਰਿਆ ਜਾਰੀ ਹੈ।

chd ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਪਾਈ ਵੋਟ, ਕਿਹਾ ਇਹ

ਜਿਸ ਦੌਰਾਨ ਉਮੀਦਵਾਰਾਂ ‘ਚ ਕਾਫੀ ਉਤਸੁਕਤਾ ਦਿਖਾਈ ਜਾ ਰਹੀ ਹੈ। ਸਵੇਰ ਤੋਂ ਹੀ ਵੋਟਰ ਲੰਮੀਆਂ ਕਤਾਰਾਂ 'ਚ ਲੱਗੇ ਹੋਏ ਹਨ।ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ‘ਚ 2 ਘੰਟੇ ਦੌਰਾਨ ਸ਼ਾਂਤੀਪੂਰਨ ਢੰਗ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ।

-PTC News

ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ

Related Post