ਚੰਡੀਗੜ੍ਹ ਪੁਲਿਸ ਨੇ ਲੋਕਾਂ ਨੂੰ ਦਿੱਤੀ ਚਿਤਾਵਨੀ, ਕਿਹਾ, 'ਹੋਲੀ' 'ਤੇ ਕਿਸੇ ਦੇ ਆਂਡੇ ਮਾਰੇ ਤਾਂ ਖੈਰ ਨਹੀਂ
Jashan A
March 20th 2019 10:48 AM --
Updated:
March 20th 2019 01:53 PM
ਚੰਡੀਗੜ੍ਹ ਪੁਲਿਸ ਨੇ ਲੋਕਾਂ ਨੂੰ ਦਿੱਤੀ ਚਿਤਾਵਨੀ, ਕਿਹਾ, 'ਹੋਲੀ' 'ਤੇ ਕਿਸੇ ਦੇ ਆਂਡੇ ਮਾਰੇ ਤਾਂ ਖੈਰ ਨਹੀਂ,ਚੰਡੀਗੜ੍ਹ: ਰੰਗਾਂ ਦੇ ਤਿਉਹਾਰ ਹੋਲੀ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਡੀਗੜ੍ਹ ਪੁਲਿਸ ਵੀ ਸਰਗਰਮ ਹੋ ਗਈ ਹੈ। ਪੁਲਿਸ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਹੋਲੀ ਦੇ ਤਿਉਹਾਰ 'ਤੇ ਕਿਸੇ ਨੇ ਆਂਡੇ ਮਾਰੇ ਤਾਂ ਚੰਡੀਗੜ੍ਹ ਪੁਲਿਸ ਉਸ ਦੇ ਖਿਲਾਫ ਤੁਰੰਤ ਕਾਰਵਾਈ ਕਰੇਗੀ।