ਸਰਦ ਰੁੱਤ ਸੈਸ਼ਨ ਦੀ ਮਿਆਦ ਇੱਕ ਦਿਨ ਘਟਾਈ

By  Jashan A December 13th 2018 06:34 PM -- Updated: December 13th 2018 06:38 PM

ਸਰਦ ਰੁੱਤ ਸੈਸ਼ਨ ਦੀ ਮਿਆਦ ਇੱਕ ਦਿਨ ਘਟਾਈ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਇੱਕ ਦਿਨ ਦੀ ਅਵਧੀ ਘਟਾ ਦਿੱਤੀ ਗਈ ਹੈ। ਜਿਸ ਕਾਰਨ ਹੁਣ ਸੈਸ਼ਨ ਇਕ ਦਿਨ ਚੱਲੇਗਾ। ਮਿਲੀ ਜਾਣਕਾਰੀ ਮੁਤਾਬਕ ਕੱਲ੍ਹ ਨੂੰ ਇੱਕ ਸਿਟਿੰਗ ਹੀ ਹੋਵੇਗੀ ਤੇ ਜੇ ਲੋੜ ਪਈ ਤਾਂ ਉਸ ਨੂੰ ਵਧਾ ਦਿੱਤਾ ਜਾਵੇਗਾ।

ਹੋਰ ਪੜ੍ਹੋ:IND vs AUS: ਦੂਜੇ ਟੈਸਟ ਮੈਚ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਕਿਹੜੇ ਖਿਡਾਰੀ ਨੂੰ ਮਿਲਿਆ ਮੌਕ

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਸ਼ੁਰੂ ਹੋ ਚੁੱਕਿਆ ਹੈ, ਜੋ ਕਿ ਹੁਣ 14 ਦਸੰਬਰ ਤੱਕ ਚੱਲੇਗਾ। ਸੈਸ਼ਨ ਦੇ ਪਹਿਲੇ ਦਿਨ ਪਹਿਲੇ ਦਿਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

-PTC News

 

Related Post