ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ

By  Jashan A January 29th 2019 08:45 AM -- Updated: January 29th 2019 08:53 AM

ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ‘ਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ 'ਚ ਕੈਬਿਨਟ ਵੱਲੋਂ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

chd ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ

ਇਸ ਮੀਟਿੰਗ ਦੌਰਾਨ ਕੈਬਿਨਟ ਵੱਲੋਂ ਸਮਾਰਟ ਪਿੰਡ ਸਕੀਮ 'ਤੇ ਫੈਸਲਾ ਲਏ ਜਾਣ ਦੇ ਆਸਾਰ ਹਨ। ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕੈਬਿਨਟ ਵੱਲੋਂ ਕਿਲ੍ਹਾ ਰਾਏਪੁਰ ਖੇਡ ਮੇਲੇ 'ਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦੇ ਫੈਸਲੇ 'ਤੇ ਮੋਹਰ ਲੱਗ ਸਕਦੀ ਹੈ।ਜਾਣਕਾਰੀ ਮੁਤਾਬਕ, ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸਾਢੇ 11 ਵਜੇ ਹੋਵੇਗੀ।

chd ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ

ਇਸ ਮੀਟਿੰਗ 'ਚ ਇਜਲਾਸ ਬਜਟ ਦੀ ਤਾਰੀਖ ਐਲਾਨੇ ਜਾਣ ਦੀ ਵੀ ਸੰਭਾਵਨਾ ਹੈ।

-PTC News

Related Post