ਜਸਟਿਸ (ਰਿਟਾ.) ਦਰਸ਼ਨ ਸਿੰਘ ਨੇ ਗੁਰਦੁਆਰਾ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਕੀਤਾ ਇਨਕਾਰ ,ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਜਾਣਕਾਰੀ

By  Shanker Badra December 4th 2018 04:17 PM -- Updated: December 4th 2018 04:35 PM

ਜਸਟਿਸ (ਰਿਟਾ.) ਦਰਸ਼ਨ ਸਿੰਘ ਨੇ ਗੁਰਦੁਆਰਾ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਕੀਤਾ ਇਨਕਾਰ ,ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਜਾਣਕਾਰੀ:ਚੰਡੀਗੜ੍ਹ : ਸੇਵਾਮੁਕਤ ਜਸਟਿਸ ਦਰਸ਼ਨ ਸਿੰਘ ਨੇ ਗੁਰਦੁਆਰਾ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਹੈ।ਉਨ੍ਹਾਂ ਨੇ ਇਸ ਨੂੰ ਨਿੱਜੀ ਕਾਰਨ ਦੱਸਿਆ ਹੈ। [caption id="attachment_224799" align="aligncenter" width="300"]Retired Justice Darshan Singh Gurdwara elections post Holding Refusal ਸੇਵਾਮੁਕਤ ਜਸਟਿਸ ਦਰਸ਼ਨ ਸਿੰਘ ਨੇ ਗੁਰਦੁਵਾਰਾ ਚੋਣਾਂ ਲਈ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਕੀਤਾ ਇੰਨਕਾਰ ,ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਜਾਣਕਾਰੀ[/caption] ਇਸ ਸਬੰਧੀ ਅੱਜ ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਵਿੱਚ ਜਾਣਕਾਰੀ ਦਿੱਤੀ ਹੈ।ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਵਕੀਲ ਨੇ ਹਾਈਕੋਰਟ ਦੇ ਰਜਿਸਟਰਾਰ ਨੂੰ ਸੇਵਾਮੁਕਤ ਜੱਜਾਂ ਦਾ ਇੱਕ ਪੈਨਲ ਦੇਣ ਦੀ ਗੱਲ ਕਹੀ ਹੈ। [caption id="attachment_224800" align="aligncenter" width="300"] ਸੇਵਾਮੁਕਤ ਜਸਟਿਸ ਦਰਸ਼ਨ ਸਿੰਘ ਨੇ ਗੁਰਦੁਵਾਰਾ ਚੋਣਾਂ ਲਈ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੋਂ ਕੀਤਾ ਇੰਨਕਾਰ ,ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਜਾਣਕਾਰੀ[/caption] ਉਨ੍ਹਾਂ ਨੇ ਕਿਹਾ ਕਿ ਜਦੋਂ ਇਹ ਪੈਨਲ ਮਿਲ ਜਾਵੇਗਾ ਤਾਂ ਉਸ ਵਿਚੋਂ ਕਿਸੇ ਦੀ ਨਿਯੁਕਤੀ ਕੀਤੀ ਜਾਵੇਗੀ। -PTCNews

Related Post