ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)
Jashan A
April 4th 2019 10:24 AM --
Updated:
April 4th 2019 04:26 PM
ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ),ਸ੍ਰੀ ਫਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਟਿਕਟ ਮਿਲਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।