ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੁੜ ਤੋਂ ਸੰਭਾਲਿਆ ਅਹੁਦਾ

By  Shanker Badra February 19th 2018 07:18 PM -- Updated: February 19th 2018 09:15 PM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੁੜ ਤੋਂ ਸੰਭਾਲਿਆ ਅਹੁਦਾ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੁੜ ਤੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੁੜ ਤੋਂ ਸੰਭਾਲਿਆ ਅਹੁਦਾਹਾਲਾਂਕਿ,ਦੋ ਦਿਨ ਪਹਿਲਾਂ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਜਦੋਂ ਤੱਕ ਹਾਈ ਕੋਰਟ ਵੱਲੋਂ ਅੰਤਮ ਫੈਸਲਾ ਸੁਣਾਉਣ ਤੱਕ ਰੁਕਣਾ ਚਾਹੀਦਾ ਹੈ।ਪਰ ਸੁਰੇਸ਼ ਕੁਮਾਰ ਨੇ ਸੋਮਵਾਰ ਨੂੰ ਆਪਣੇ ਦਫ਼ਤਰ ਵਿੱਚ ਮੁੜ ਤੋਂ ਕੰਮ ਕਾਜ ਵੇਖਣਾ ਸ਼ੁਰੂ ਕਰ ਦਿੱਤਾ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੁੜ ਤੋਂ ਸੰਭਾਲਿਆ ਅਹੁਦਾਪੰਜਾਬ ਤੇ ਹਰਿਆਣਾ ਹਾਈਕੋਰਟ ਨੇ 14 ਫ਼ਰਵਰੀ ਨੇ ਸਿੰਗਲ ਬੈਂਚ ਦੇ ਸੁਰੇਸ਼ ਕੁਮਾਰ ਨੂੰ ਮੁੱਖ ਪ੍ਰਿੰਸੀਪਲ ਸਕੱਤਰ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ‘ਤੇ ਰੋਕ ਲਾ ਦਿੱਤੀ।ਸਟੇਅ ਤੋਂ ਬਾਅਦ ਮਾਮਲਾ ਉੱਚ ਅਦਾਲਤ ਦੇ ਡਬਲ ਬੈਂਚ ਕੋਲ ਸੁਣਵਾਈ ਅਧੀਨ ਹੈ ਤੇ ਅਗਲੀ ਤਾਰੀਖ਼ 17 ਅਪ੍ਰੈਲ ਰੱਖੀ ਗਈ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੁੜ ਤੋਂ ਸੰਭਾਲਿਆ ਅਹੁਦਾਬੀਤੀ 17 ਜਨਵਰੀ ਨੂੰ ਸੁਰੇਸ਼ ਕੁਮਾਰ ਦੀ ਮੁੱਖ ਪ੍ਰਮੁੱਖ ਸਕੱਤਰ ‘ਤੇ ਹੋਈ ਨਿਯੁਕਤੀ ਨੂੰ ਹਾਈ ਕੋਰਟ ਦੇ ਇਕਹਿਰੇ ਬੈਂਚ ਨੇ ਰੱਦ ਕਰ ਦਿੱਤਾ ਸੀ।ਜਿਸ ਤੋਂ ਤੁਰੰਤ ਬਾਅਦ ਕੈਪਟਨ ਅਮਰਿੰਦਰ ਨੇ ਜੰਗੀ ਪੱਧਰ ‘ਤੇ ਆਪਣੇ ਜਰਨੈਲ ਦੀ ਵਾਪਸੀ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਸਨ।

-PTCNews

Related Post