ਕੈਪਟਨ ਅਮਰਿੰਦਰ ਸਿੰਘ ਦੀ ਵਿਗੜੀ ਸਿਹਤ, ਅੱਜ ਹੋਣ ਵਾਲੀ ਪੰਜਾਬ ਕੈਬਿਨਟ ਮੀਟਿੰਗ ਹੋਈ ਮੁਲਤਵੀ

By  Jashan A December 10th 2018 01:29 PM -- Updated: December 10th 2018 02:57 PM

ਕੈਪਟਨ ਅਮਰਿੰਦਰ ਸਿੰਘ ਦੀ ਵਿਗੜੀ ਸਿਹਤ, ਅੱਜ ਹੋਣ ਵਾਲੀ ਪੰਜਾਬ ਕੈਬਿਨਟ ਮੀਟਿੰਗ ਹੋਈ ਮੁਲਤਵੀ,ਚੰਡੀਗੜ੍ਹ ਵਿਖੇ ਅੱਜ ਹੋਣ ਵਾਲੀ ਪੰਜਾਬ ਕੈਬਿਨਟ ਦੀ ਮੀਟਿੰਗ ਹੁਣ ਮੁਲਤਵੀ ਹੋ ਗਈ ਹੈ। ਮਿਲੀ ਜਾਣਕਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਗੜਨ ਕਾਰਨ ਕੈਬਿਨੇਟ ਮੀਟਿੰਗ ਕੱਲ੍ਹ ਹੋਵੇਗੀ।

cm of punjab ਕੈਪਟਨ ਅਮਰਿੰਦਰ ਸਿੰਘ ਦੀ ਵਿਗੜੀ ਸਿਹਤ, ਅੱਜ ਹੋਣ ਵਾਲੀ ਪੰਜਾਬ ਕੈਬਿਨਟ ਮੀਟਿੰਗ ਹੋਈ ਮੁਲਤਵੀ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ‘ਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣੀ ਸੀ। ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵਿਖੇ ਦੁਪਹਿਰ ਬਾਅਦ ਰੱਖੀ ਗਈ ਸੀ।

captain amrinder singh ਕੈਪਟਨ ਅਮਰਿੰਦਰ ਸਿੰਘ ਦੀ ਵਿਗੜੀ ਸਿਹਤ, ਅੱਜ ਹੋਣ ਵਾਲੀ ਪੰਜਾਬ ਕੈਬਿਨਟ ਮੀਟਿੰਗ ਹੋਈ ਮੁਲਤਵੀ

ਇਸ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਸੀ ਅਤੇ ਨਾਲ ਹੀ ਕੈਦੀਆਂ ਦੀ ਪੈਰੋਲ 12 ਹਫਤਿਆਂ ਦੀ ਥਾਂ 16 ਹਫਤੇ ਕਰਨ ਦੀ ਤਜਵੀਜ਼ ਵੀ ਪੇਸ਼ ਹੋਣ ਦੇ ਆਸਾਰ ਸਨ।

-PTC News

Related Post