CM Maan Marriage Photos: ਡਾ. ਗੁਰਪ੍ਰੀਤ ਕੌਰ ਬਣੀ ਮੁੱਖ ਮੰਤਰੀ ਮਾਨ ਦੀ ਹਮਸਫ਼ਰ, ਵੇਖੋ ਹੁਣ ਤੱਕ ਦੀਆਂ ਖੂਬਸੂਰਤ ਤਸਵੀਰਾਂ

By  Riya Bawa July 7th 2022 01:40 PM -- Updated: July 7th 2022 01:45 PM

CM Maan Marriage Photos: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੀ ਦੂਜੀ ਪਤਨੀ ਦਾ ਨਾਂਅ ਡਾ. ਗੁਰਪ੍ਰੀਤ ਕੌਰ ਹੈ। ਸੀਐਮ ਹਾਊਸ ਵਿਖੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਵਾਂ ਲਈਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਮੁੱਖ ਮੰਤਰੀ ਨਿਵਾਸ 'ਤੇ ਹੀ ਪੂਰੀਆਂ ਹੋ ਰਹੀਆਂ ਹਨ।। ਇਸ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਸ਼ਿਰਕਤ ਕੀਤੀ।

CM Maan Marriage Photos

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਗੁਰਪ੍ਰੀਤ ਕੌਰ ਦੀ ਉਮਰ 32 ਸਾਲ ਹੈ ਅਤੇ ਉਹ 48 ਸਾਲ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ। ਗੁਰਪ੍ਰੀਤ ਕੌਰ ਦਾ ਪਰਿਵਾਰ ਪੰਜਾਬ ਦੇ ਰਾਜਪੁਰਾ ਵਿੱਚ ਰਹਿੰਦਾ ਹੈ ਅਤੇ ਉਹ ਮੂਲ ਰੂਪ ਵਿੱਚ ਹਰਿਆਣਾ ਦੀ ਰਹਿਣ ਵਾਲੀ ਹੈ। ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਉਪਨਾਮ (ਨਿੱਕ ਨੇਮ) ਗੋਪੀ ਦੱਸਿਆ ਜਾ ਰਿਹਾ ਹੈ। ਡਾਕਟਰ ਗੁਰਪ੍ਰੀਤ ਕੌਰ ਪੇਹੋਵਾ ਸ਼ਹਿਰ ਦੀ ਵਸਨੀਕ ਹੈ।

CM Maan Marriage Photos

ਸੀਐਮ ਹਾਊਸ ਅੰਦਰੋਂ ਵਿਆਹ ਸਮਾਗਮ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਪਹੁੰਚੇ ਹਨ।

CM Maan Marriage Photos

CM Maan Marriage Photos (ਵੇਖੋ ਹੁਣ ਤੱਕ ਦੀਆਂ ਖੂਬਸੂਰਤ ਤਸਵੀਰਾਂ)---

CM Maan Marriage Photos

ਭਗਵੰਤ ਮਾਨ ਨੂੰ ਆਨੰਦਕਾਰਜ ​​ਸਮਾਗਮ 'ਚ ਲਿਜਾਂਦੇ ਹੋਏ ਰਾਘਵ ਚੱਢਾ

CM Maan Marriage Photos

ਮੁੱਖ ਮੰਤਰੀ ਨੇ ਪੀਲੇ ਰੰਗ ਦੀ ਪੁਸ਼ਾਕ ਅਤੇ ਪੀਲੀ ਦਸਤਾਰ ਸਜਾਈ ਹੋਈ ਹੈ।

CM Maan Marriage Photos

ਸਿੱਖ ਰੀਤੀ ਰਿਵਾਜਾਂ ਅਨੁਸਾਰ ਸੀਐਮ ਮਾਨ ਦਾ ਵਿਆਹ ਹੋਇਆ ਹੈ।

ਸਿੱਖ ਰੀਤੀ ਰਿਵਾਜਾਂ ਅਨੁਸਾਰ ਸੀਐਮ ਮਾਨ ਦਾ ਵਿਆਹ ਹੋਇਆ ਹੈ।

ਅਰਵਿੰਦ ਕੇਜਰੀਵਾਲ ਨੇ ਆਪਣੇ ਪਿਤਾ ਅਤੇ ਰਾਘਵ ਚੱਢਾ ਨੇ ਆਪਣੇ ਭਰਾ ਦੀਆਂ ਰਸਮਾਂ ਨਿਭਾਈਆਂ।

CM Maan Marriage Photos: ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਮਾਨ, ਵੇਖੋ ਹੁਣ ਤੱਕ ਦੀਆਂ ਖੂਬਸੂਰਤ ਤਸਵੀਰਾਂ

ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ

CM Maan Marriage Photos: ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਮਾਨ, ਵੇਖੋ ਹੁਣ ਤੱਕ ਦੀਆਂ ਖੂਬਸੂਰਤ ਤਸਵੀਰਾਂ

CM Maan Marriage Photos: ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਮਾਨ, ਵੇਖੋ ਹੁਣ ਤੱਕ ਦੀਆਂ ਖੂਬਸੂਰਤ ਤਸਵੀਰਾਂ

ਵੋਖੋ VIDEO--- CM ਮਾਨ ਦੀ ਹੋਈ ਡਾ.ਗੁਰਪ੍ਰੀਤ ਕੌਰ, ਦੇਖੋ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ

CM ਮਾਨ ਨੂੰ ਸਾਲੀਆਂ ਨੇ ਰੋਕਿਆ ਨਾਕੇ 'ਤੇ, ਵੇਖੋ ਰਿਬਨ ਕਟਾਈ 'ਚ ਕੀ ਮੰਗਿਆ ?

 

-PTC News

Related Post