ਰਾਸ਼ਟਰਮੰਡਲ ਖੇਡਾਂ 'ਚ ਮੈਡਲ ਜਿੱਤਣ ਵਾਲੇ ਹਰਿਆਣਾ ਦੇ ਖਿਡਾਰੀਆਂ ਨੂੰ ਸਰਕਾਰ ਦੇਵੇਗੀ ਕਰੋੜਾਂ ਰੁਪਏ:ਅਨਿਲ ਵਿੱਜ

By  Shanker Badra April 15th 2018 06:44 PM -- Updated: April 16th 2018 03:37 PM

ਰਾਸ਼ਟਰਮੰਡਲ ਖੇਡਾਂ 'ਚ ਮੈਡਲ ਜਿੱਤਣ ਵਾਲੇ ਹਰਿਆਣਾ ਦੇ ਖਿਡਾਰੀਆਂ ਨੂੰ ਸਰਕਾਰ ਦੇਵੇਗੀ ਕਰੋੜਾਂ ਰੁਪਏ:ਅਨਿਲ ਵਿੱਜ:ਹਰਿਆਣਾ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ 'ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇਣ ਦਾ ਐਲਾਨ ਕੀਤਾ ਹੈ।ਰਾਸ਼ਟਰਮੰਡਲ ਖੇਡਾਂ 'ਚ ਮੈਡਲ ਜਿੱਤਣ ਵਾਲੇ ਹਰਿਆਣਾ ਦੇ ਖਿਡਾਰੀਆਂ ਨੂੰ ਸਰਕਾਰ ਦੇਵੇਗੀ ਕਰੋੜਾਂ ਰੁਪਏ:ਅਨਿਲ ਵਿੱਜਜਿਸ ਸਬੰਧੀ ਅੰਬਾਲਾ 'ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਖੇਡ ਮੰਤਰੀ ਅਨਿਲ ਵਿੱਜ ਦਾ ਕਹਿਣਾ ਹੈ ਕਿ ਰਾਸ਼ਟਰਮੰਡਲ ਖੇਡਾਂ 'ਚ 66 ਮੈਡਲਾਂ ਚੋਂ 22 ਮੈਡਲ ਹਰਿਆਣਾ ਦੇ ਖਿਡਾਰੀਆ ਨੇ ਜਿੱਤੇ ਹਨ।ਰਾਸ਼ਟਰਮੰਡਲ ਖੇਡਾਂ 'ਚ ਮੈਡਲ ਜਿੱਤਣ ਵਾਲੇ ਹਰਿਆਣਾ ਦੇ ਖਿਡਾਰੀਆਂ ਨੂੰ ਸਰਕਾਰ ਦੇਵੇਗੀ ਕਰੋੜਾਂ ਰੁਪਏ:ਅਨਿਲ ਵਿੱਜਉਨ੍ਹਾਂ ਟਵੀਟ ਕਰਕੇ ਵਧਾਈ ਵੀ ਦਿੱਤੀ ਅਤੇ ਇਨਾਮਾਂ ਦਾ ਐਲਾਨ ਵੀ ਕੀਤਾ।

-PTCNews

Related Post