ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਕੁਲਜੀਤ ਨਾਗਰਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

By  Jashan A July 8th 2019 04:58 PM

ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਕੁਲਜੀਤ ਨਾਗਰਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ,ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ 'ਚ ਹਲਚਲ ਮੱਚ ਗਈ ਹੈ। ਜਿਸ ਦੌਰਾਨ ਕਾਂਗਰਸ 'ਚ ਅਸਤੀਫਿਆਂ ਦਾ ਦੌਰ ਚੱਲ ਰਿਹਾ ਹੈ। ਜਿਸ ਦਾ ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਚਲਦਿਆਂ ਅੱਜ ਚਲਦਿਆਂ ਆਲ ਇੰਡੀਆਂ ਕਾਂਗਰਸ ਪਾਰਟੀ ਦੇ ਸਕੱਤਰ ਕੁਲਜੀਤ ਸਿੰਘ ਨਾਗਰਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੋਰ ਪੜ੍ਹੋ:ਕਾਂਗਰਸ ਨਿਗਮ ਚੋਣ 'ਚ ਮੁਸਲਮਾਨਾਂ ਨੂੰ ਵੀ ਬਣਾਏ ਪਾਰਟੀ ਉਮੀਦਵਾਰ : ਸ਼ਾਹੀ ਇਮਾਮ ਪੰਜਾਬ ਨਾਗਰਾ ਵਲੋਂ ਰਾਹੁਲ ਗਾਂਧੀ ਨੂੰ ਭੇਜਿਆ ਗਿਆ ਹੈ।ਜ਼ਿਕਰਯੋਗ ਹੈ ਕਿ ਕੁਲਜੀਤ ਸਿੰਘ ਨਾਗਰਾ ਵਿਧਾਨ ਸਭਾ ਹਲਕਾ ਫਹਿਗੜ੍ਹਸਾਹਿਬ ਤੋਂ ਵਿਧਾਇਕ ਹਨ। -PTC News

Related Post