ਬਸਪਾ ਦੇ ਮਸ਼ੀਨੀ ਘੋੜੇ ਕਾਂਗਰਸ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰਨਗੇ : ਜਸਵੀਰ ਸਿੰਘ ਗੜ੍ਹੀ

By  Shanker Badra July 9th 2021 11:17 AM

ਅਨੰਦਪੁਰ ਸਾਹਿਬ : ਬਹੁਜਨ ਸਮਾਜ ਪਾਰਟੀ (BSP) ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਮੋਟਰ ਸਾਈਕਲ ਯਾਤਰਾ ਕੱਢੀ ਗਈ , ਜਿਸ ਵਿੱਚ ਇਲਾਕੇ ਦੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਸ਼ਾਮਿਲ ਹੋ ਰਹੀ ਹੈ।

ਬਸਪਾ ਦੇ ਮਸ਼ੀਨੀ ਘੋੜੇ ਕਾਂਗਰਸ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰਨਗੇ : ਜਸਵੀਰ ਸਿੰਘ ਗੜ੍ਹੀ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਲਈ ਖੁਸ਼ਖਬਰੀ, ਇੱਕ ਲੱਖ ਕਰੋੜ ਰੁਪਏ ਮੰਡੀਆਂ ਦੇ ਜ਼ਰੀਏ ਕਿਸਾਨਾਂ ਤੱਕ ਪਹੁੰਚਣਗੇ

ਬਸਪਾ (BSP) ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸੈਕੜੇ ਗੱਡੀਆਂ ਮੋਟਰ -ਸਾਇਕਲਾਂ ਦੇ ਕਾਫਲੇ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜ ਚੁੱਕੇ ਹਨ, ਜਿੱਥੇ ਪ੍ਰਬੰਧਕ ਕਮੇਟੀ ਨੇ ਸਿਰਪਾਓ ਦੀ ਬਖਸ਼ਿਸ਼ ਕੀਤੀ ਹੈ।

ਬਸਪਾ ਦੇ ਮਸ਼ੀਨੀ ਘੋੜੇ ਕਾਂਗਰਸ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰਨਗੇ : ਜਸਵੀਰ ਸਿੰਘ ਗੜ੍ਹੀ

ਪੜ੍ਹੋ ਹੋਰ ਖ਼ਬਰਾਂ : ਫਾਈਜ਼ਰ- ਬਾਇਓਨਟੈਕ ਦੀ ਵੈਕਸੀਨ 'ਚ ਪਵੇਗੀ ਤੀਜੀ ਡੋਜ਼ ਦੀ ਜ਼ਰੂਰਤ , ਕੰਪਨੀ ਨੇ ਮੰਗੀ ਮਨਜ਼ੂਰੀ

ਇਸ ਦੌਰਾਨ ਬਸਪਾ (BSP) ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਕਾਂਗਰਸ- ਭਾਜਪਾ ਦਲਿਤ ਵਿਰੋਧੀ ਹੀ ਨਹੀਂ ਬਲਕਿ ਪੰਜਾਬ ਵਿਰੋਧੀ ਵੀ ਹਨ। ਬਸਪਾ ਦੇ ਮਸ਼ੀਨੀ ਘੋੜੇ ਕਾਂਗਰਸ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰਨਗੇ।

-PTCNews

Related Post