ਮੋਹਾਲੀ ਦੇ ਵਾਰਡ ਨੰਬਰ - 6 ਤੋਂ ਕਾਂਗਰਸ ਦੇ ਉਮੀਦਵਾਰ ਜਸਪ੍ਰੀਤ ਸਿੰਘ ਗਿੱਲ ਨੇ ਜਿੱਤੀ ਚੋਣ

By  Shanker Badra February 18th 2021 10:34 AM

ਮੋਹਾਲੀ : ਮੋਹਾਲੀ ਨਗਰ ਨਿਗਮ ਲਈ ਬੀਤੇ ਕੱਲ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਮੋਹਾਲੀ ਦੇ ਸੈਕਟਰ -78 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਮੋਹਾਲੀ ਨਗਰ ਨਿਗਮ ਦੇ 260 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ। ਮੋਹਾਲੀ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਨੇ ਮੁਹਾਲੀ ਦੇ ਵਾਰਡ ਨੰ. 1 ਤੋਂ ਜਿੱਤ ਨਾਲ ਖਾਤਾ ਖੋਲ੍ਹਿਆ ਹੈ।

ਪੜ੍ਹੋ ਹੋਰ ਖ਼ਬਰਾਂ : ਮੋਹਾਲੀ ਦੇ ਵਾਰਡ ਨੰਬਰ -1ਤੋਂ ਕਾਂਗਰਸ ਦੀ ਉਮੀਦਵਾਰ ਜਸਪ੍ਰੀਤ ਕੌਰ ਜੇਤੂ ਕਰਾਰ

Congress Candidate Jaspreet Singh Gill from Mohali's Ward No. 6 won the Municipal Election ਮੋਹਾਲੀ ਦੇ ਵਾਰਡ ਨੰਬਰ - 6 ਤੋਂ ਕਾਂਗਰਸ ਦੇ ਉਮੀਦਵਾਰ ਜਸਪ੍ਰੀਤ ਸਿੰਘ ਗਿੱਲ ਨੇ ਜਿੱਤੀ ਚੋਣ

ਮੋਹਾਲੀ ਦੇ ਵਾਰਡ ਨੰਬਰ -1 ਤੋਂ ਕਾਂਗਰਸ ਦੀ ਉਮੀਦਵਾਰ ਜਸਪ੍ਰੀਤ ਕੌਰ ਜੇਤੂ ਕਰਾਰ ਦਿੱਤੀ ਗਈ ਹੈ।

ਮੋਹਾਲੀ ਦੇ ਵਾਰਡ ਨੰਬਰ  - 2 ਤੋਂ ਆਜ਼ਾਦ ਉਮੀਦਵਾਰਮਨਜੀਤ ਸਿੰਘ ਸੇਠੀ ਚੋਣ ਜਿੱਤੇ ਹਨ।

ਮੋਹਾਲੀ ਦੇ ਵਾਰਡ ਨੰਬਰ - 3 ਤੋਂ ਕਾਂਗਰਸ ਦੀਉਮੀਦਵਾਰ ਦਵਿੰਦਰ ਕੌਰ ਵਾਲੀਆਜੇਤੂ ਕਰਾਰ ਦਿੱਤੀ ਗਈ ਹੈ।

ਮੋਹਾਲੀ ਦੇ ਵਾਰਡ ਨੰਬਰ - 4 ਤੋਂ ਕਾਂਗਰਸ ਦਾ ਉਮੀਦਵਾਰ ਰਾਜਿੰਦਰ ਸਿੰਘ ਰਾਣਾ ਜੇਤੂ ਰਹੇ ਹਨ।

ਮੋਹਾਲੀ ਦੇ ਵਾਰਡ ਨੰਬਰ - 5 ਤੋਂ ਕਾਂਗਰਸ ਦੀ ਉਮੀਦਵਾਰ ਰੁਪਿੰਦਰ ਕੌਰ ਰੀਨਾ ਨੇ ਚੋਣ ਜਿੱਤੀ ਹੈ।

ਮੋਹਾਲੀ ਦੇ ਵਾਰਡ ਨੰਬਰ - 6 ਤੋਂ ਕਾਂਗਰਸ ਦੇ ਉਮੀਦਵਾਰ ਜਸਪ੍ਰੀਤ ਸਿੰਘ ਗਿੱਲ ਨੇ ਚੋਣ ਜਿੱਤੀ ਹੈ।

ਮੋਹਾਲੀ ਦੇ ਵਾਰਡ ਨੰਬਰ - 7 ਤੋਂ ਕਾਂਗਰਸ ਦੀ ਉਮੀਦਵਾਰ ਬਲਜੀਤ ਕੌਰ ਨੇ ਚੋਣ ਜਿੱਤੀ ਹੈ।

ਮੋਹਾਲੀ ਦੇ ਵਾਰਡ ਨੰਬਰ - 8 ਤੋਂ ਕਾਂਗਰਸ ਦੇ ਉਮੀਦਵਾਰ ਕੁਲਜੀਤ ਸਿੰਘ ਵੇਦੀ ਨੇ ਚੋਣ ਜਿੱਤੀ ਹੈ।

ਮੋਹਾਲੀ ਦੇ ਵਾਰਡ ਨੰਬਰ -10 ਤੋਂ ਕਾਂਗਰਸ ਦੇ ਉਮੀਦਵਾਰ ਜੀਤੀ ਸਿੱਧੂ ਨੇ ਚੋਣ ਜਿੱਤੀ ਹੈ।

ਮੋਹਾਲੀ ਦੇ ਵਾਰਡ ਨੰਬਰ -11ਤੋਂ ਕਾਂਗਰਸ ਦੀ ਉਮੀਦਵਾਰ ਅਨੁਰਾਧਾ ਨੇ ਚੋਣ ਜਿੱਤੀ ਹੈ।

ਮੋਹਾਲੀ ਦੇ ਵਾਰਡ ਨੰਬਰ - 12 ਤੋਂ ਆਜ਼ਾਦ ਉਮੀਦਵਾਰ ਪਰਮਜੀਤ ਹੈਪੀ ਜੇਤੂ ਰਹੇ ਹਨ।

ਮੋਹਾਲੀ ਦੇ ਵਾਰਡ ਨੰਬਰ - 26 ਤੋਂ ਆਜ਼ਾਦ ਉਮੀਦਵਾਰ ਰਵਿੰਦਰ ਬਿੰਦਰਾ ਜੇਤੂ ਰਹੇ ਹਨ।

ਮੋਹਾਲੀ ਦੇ ਵਾਰਡ ਨੰਬਰ - 27 ਤੋਂ ਕਾਂਗਰਸੀ ਉਮੀਦਵਾਰ ਜੇਤੂ

ਮੋਹਾਲੀ ਦੇ ਵਾਰਡ ਨੰਬਰ - 28 ਤੋਂ ਆਜ਼ਾਦ ਉਮੀਦਵਾਰ ਰਮਨਪ੍ਰੀਤ ਕੌਰ ਕੁੰਭੜਾ ਜੇਤੂ ਰਹੇ ਹਨ।

ਮੋਹਾਲੀ ਦੇ ਵਾਰਡ ਨੰਬਰ - 29 ਤੋਂ ਆਜ਼ਾਦ ਉਮੀਦਵਾਰ ਰਾਜਿੰਦਰ ਕੌਰ ਕੁੰਭੜਾ ਜੇਤੂ ਰਹੇ ਹਨ।

ਮੋਹਾਲੀ ਦੇ ਵਾਰਡ ਨੰਬਰ - 30 ਤੋਂ ਕਾਂਗਰਸੀ ਉਮੀਦਵਾਰ ਜੇਤੂ

Congress Candidate Jaspreet Singh Gill from Mohali's Ward No. 6 won the Municipal Election ਮੋਹਾਲੀ ਦੇ ਵਾਰਡ ਨੰਬਰ - 6 ਤੋਂ ਕਾਂਗਰਸ ਦੇ ਉਮੀਦਵਾਰ ਜਸਪ੍ਰੀਤ ਸਿੰਘ ਗਿੱਲ ਨੇ ਜਿੱਤੀ ਚੋਣ

ਦਰਅਸਲ 'ਚ ਮੋਹਾਲੀ ਨਗਰ ਨਿਗਮ ਦੇ ਵਾਰਡ ਨੰਬਰ -10 ਦੇ 2 ਬੂਥਾਂ (ਬੂਥ ਨੰਬਰ 32 ਅਤੇ 33) 'ਤੇ 17 ਫ਼ਰਵਰੀ ਨੂੰ ਦੁਬਾਰਾ ਪੋਲਿੰਗ ਕਰਵਾਈ ਗਈ ਸੀ।ਜਿਸ ਦੌਰਾਨ ਵੋਟਾਂ ਪਾਉਣ ਦਾ ਕੰਮ ਸਖਤ ਸੁਰੱਖਿਆ ਪ੍ਰਬੰਧਾਂ ਤਹਿਤ ਆਰੰਭ ਕੀਤਾ ਗਿਆ ਸੀ ਪਰ ਬਾਅਦ ਵਿੱਚ ਉੱਥੇ ਰੌਲਾ ਪੈ ਗਿਆ ਸੀ।ਮੋਹਾਲੀ ਨਗਰ ਨਿਗਮ ਦੇ 2 ਬੂਥਾਂ 'ਤੇ ਗੜਬੜੀ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਮੁੜ ਪੋਲਿੰਗ ਹੋਈ ਸੀ।

Congress Candidate Jaspreet Singh Gill from Mohali's Ward No. 6 won the Municipal Election ਮੋਹਾਲੀ ਦੇ ਵਾਰਡ ਨੰਬਰ - 6 ਤੋਂ ਕਾਂਗਰਸ ਦੇ ਉਮੀਦਵਾਰ ਜਸਪ੍ਰੀਤ ਸਿੰਘ ਗਿੱਲ ਨੇ ਜਿੱਤੀ ਚੋਣ

ਦੱਸਣਯੋਗ ਹੈ ਕਿ ਮੋਹਾਲੀ ਦੇ ਇਨ੍ਹਾਂ ਵਾਰਡਾਂ ਵਿਚ ਵੋਟਾਂ ਦੌਰਾਨ ਹੰਗਾਮਾ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਇਕ ਧਿਰ ਦੇ ਵਿਅਕਤੀ 'ਤੇ ਚੋਣਾਂ ਦੌਰਾਨ ਪੈਸੇ ਵੰਡਣ ਦੇ ਦੋਸ਼ ਵੀ ਲੱਗੇ ਸਨ। ਜਿਸ ਤੋਂ ਬਾਅਦ ਇਨ੍ਹਾਂ ਥਾਵਾਂ 'ਤੇ ਰਾਜ ਚੋਣ ਕਮਿਸ਼ਨ ਨੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਸਨ।

-PTCNews

Related Post