ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਨੇ ਪਰਿਵਾਰ ਸਮੇਤ ਪਾਈ ਵੋਟ

By  Shanker Badra May 28th 2018 10:33 AM

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਨੇ ਪਰਿਵਾਰ ਸਮੇਤ ਪਾਈ ਵੋਟ:ਹਲਕਾ ਸ਼ਾਹਕੋਟ ਤੋਂ ਉਪ ਚੋਣ 'ਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮਲਸੀਆਂ ਦੀ ਪੱਤੀ ਸਾਹਲਾ ਨਗਰ ਵਿਖੇ ਪਹੁੰਚ ਕੇ ਪਰਿਵਾਰ ਸਮੇਤ ਵੋਟ ਪਾਈ ਹੈ।Congress candidate Lady Sharowalia voted with family membersਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ।Congress candidate Lady Sharowalia voted with family membersਇਸ ਜ਼ਿਮਨੀ ਚੋਣ 'ਚ ਮੁੱਖ ਮੁਕਾਬਲਾ ਅਕਾਲੀ-ਭਾਜਪਾ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਤੇ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਚਕਾਰ ਹੈ।ਸ਼ਾਹਕੋਟ ਜ਼ਿਮਨੀ ਚੋਣ ਦਾ ਨਤੀਜਾ 31 ਮਈ ਨੂੰ ਆਏਗਾ।

-PTCNews

Related Post