ਮੋਗਾ  : ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

By  Shanker Badra December 24th 2019 01:53 PM -- Updated: December 24th 2019 02:14 PM

ਮੋਗਾ  : ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ , ਲੋਕਾਂ ਦਾ ਠਾਠਾਂ ਮਾਰਦਾ ਇਕੱਠ:ਮੋਗਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿਚ ਅਮਨ ਕਾਨੂੰਨ ਦੀ ਮਾੜੀ ਹਾਲਤ, ਪੁਲਿਸ ਵਧੀਕੀਆਂ, ਦਲਿਤਾਂ ਵਿਰੁੱਧ ਵਧੇ ਅੱਤਿਆਚਾਰਾਂ,

Congress government Against Shiromani Akali Dal Protest In Moga ਮੋਗਾ  : ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਗ਼ੈਰ-ਕਾਨੂੰਨੀ ਮਾਈਨਿੰਗ ਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ਼ ਰਾਜ ਪੱਧਰੀ ਧਰਨਿਆਂ ਦੀ ਕੜੀ ਤਹਿਤ ਅੱਜ ਮੋਗਾ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫ਼ਤਰ ਬਾਹਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਧਰਨਾ ਦਿੱਤਾ ਜਾ ਰਿਹਾ ਹੈ। ਜਿਸ ਵਿਚ ਵੱਡੀ ਗਿਣਤੀ 'ਚ ਅਕਾਲੀ ਆਗੂ ਤੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਦਿਖਾਈ ਦੇ ਰਿਹਾ ਹੈ। Congress government Against Shiromani Akali Dal Protest In Mogaਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਫਰੰਟ 'ਤੇ ਫੇਲ ਸਾਬਤ ਹੋਈ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ , ਜਿਸ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਹੈ।

Congress government Against Shiromani Akali Dal Protest In Moga ਮੋਗਾ  : ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਕਾਂਗਰਸ ਸਰਕਾਰ ਦਾ ਤਿੰਨ ਵਰ੍ਹਿਆਂ ਦਾ ਕਾਰਜਕਾਲ ਬੇਹੱਦ ਨਿਰਾਸ਼ਾਜਨਕ ਰਿਹਾ ਹੈ। ਸਰਕਾਰ ਨੇ ਸੂਬੇ ਦੀ ਜਨਤਾ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰ ਕੇ ਇਸ ਧਰਨੇ 'ਚ ਹੋਣ ਵਾਲਾ ਵਿਸ਼ਾਲ ਇਕੱਠ ਸਰਕਾਰ ਨੂੰ ਸੂਬੇ 'ਚੋਂ ਚਲਦਾ ਕਰਨ ਦਾ ਮੁੱਢ ਬੰਨ੍ਹੇਗਾ।

-PTCNews

Related Post