ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ , ਜਾਰੀ ਕੀਤੀ ਦੂਜੀ ਸੂਚੀ

By  Shanker Badra October 3rd 2019 02:40 PM

ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ , ਜਾਰੀ ਕੀਤੀ ਦੂਜੀ ਸੂਚੀ:ਸਿਰਸਾ : ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ 90 ਸੀਟਾਂ ‘ਤੇ ਉਮੀਦਵਾਰ ਐਲਾਨੇ ਜਾ ਰਹੇ ਹਨ। ਜਿਸ ਦੇ ਤਹਿਤ ਕਾਂਗਰਸ ਵੱਲੋਂ ਅੱਜ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਲਈ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦੀ ਦੂਜੀ ਲਿਸਟ ਵੀ ਜਾਰੀ ਕੀਤੀ ਹੈ। [caption id="attachment_346225" align="aligncenter" width="300"] Congress Haryana Assembly elections 6 Other candidates Announcement ਕਾਂਗਰਸ ਨੇਹਰਿਆਣਾ ਵਿਧਾਨ ਸਭਾ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ , ਜਾਰੀ ਕੀਤੀ ਦੂਜੀ ਸੂਚੀ[/caption] ਇਸ ਤੋਂ ਪਹਿਲਾਂ ਅੱਜ ਸਵੇਰੇ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ, ਜਿਸ ‘ਚ ਸੀਨੀਅਰ ਨੇਤਾਵਾਂ ਭੁਪਿੰਦਰ ਸਿੰਘ ਹੁੱਡਾ, ਰਣਦੀਪ ਸੁਰਜੇਵਾਲਾ ਅਤੇ ਕੁਲਦੀਪ ਬਿਸ਼ਨੋਈ ਸਮੇਤ 84 ਸੀਟਾਂ ‘ਤੇ ਉਮੀਦਵਾਰ ਐਲਾਨ ਗਏ ਸਨ। [caption id="attachment_346224" align="aligncenter" width="300"]Congress Haryana Assembly elections 6 Other candidates Announcement ਕਾਂਗਰਸ ਨੇਹਰਿਆਣਾ ਵਿਧਾਨ ਸਭਾ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ , ਜਾਰੀ ਕੀਤੀ ਦੂਜੀ ਸੂਚੀ[/caption] ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTCNews

Related Post