ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਬੇਟਾ ਨਸ਼ੀਲੇ ਕੈਪਸੂਲ ਵੇਚਣ ਦੇ ਦੋਸ਼ 'ਚ ਗ੍ਰਿਫਤਾਰ

By  Shanker Badra July 16th 2018 07:48 PM

ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਬੇਟਾ ਨਸ਼ੀਲੇ ਕੈਪਸੂਲ ਵੇਚਣ ਦੇ ਦੋਸ਼ 'ਚ ਗ੍ਰਿਫਤਾਰ:ਅੰਮ੍ਰਿਤਸਰ :ਕਾਂਗਰਸ ਸਰਕਾਰ ਨਸ਼ੇ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਦੁਜੇ ਪਾਸੇ ਕੁੱਝ ਕਾਂਗਰਸੀ ਆਗੂ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ।Congress Leader and EX Counselor son Drug capsules selling charge arrestedਅੱਜ ਰਾਜਾਸ਼ਾਂਸੀ ਪੁਲਿਸ ਨੇ ਸਾਬਕਾ ਕੌਂਸਲਰ ਅਤੇ ਕਾਂਗਰਸੀ ਆਗੂ ਜਸਪਾਲ ਸਿੰਘ ਲਾਟੀ ਦੇ ਬੇਟੇ ਮਨਦੀਪ ਸਿੰਘ ਰਾਜਾ ਅਤੇ ਕਾਂਗਰਸ ਦੇ ਮੀਡੀਆ ਇੰਚਾਰਜ ਮਨੀਸ਼ ਉੱਪਲ ਨੂੰ ਨਸ਼ੀਲੇ ਕੈਪਸੂਲ ਵੇਚਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਪੁਲਿਸ ਨੂੰ ਇਹਨਾਂ ਦੋਵਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਨਸ਼ੇ ਨਾਲ ਜੁੜੇ ਕਈ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। -PTCNews

Related Post