ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ 'ਚ ਪੰਜਾਬ ਦੇ 6 ਉਮੀਦਵਾਰਾਂ ਦੇ ਨਾਂਅ 'ਤੇ ਲੱਗੀ ਮੋਹਰ: ਸੂਤਰ

By  Jashan A April 2nd 2019 07:17 PM -- Updated: April 2nd 2019 07:22 PM

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ 'ਚ ਪੰਜਾਬ ਦੇ 6 ਉਮੀਦਵਾਰਾਂ ਦੇ ਨਾਂਅ 'ਤੇ ਲੱਗੀ ਮੋਹਰ: ਸੂਤਰ,ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ 'ਚ ਅੱਜ ਪੰਜਾਬ ਦੇ 6 ਉਮੀਦਵਾਰਾਂ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ। [caption id="attachment_277739" align="aligncenter" width="300"]congress ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ 'ਚ ਪੰਜਾਬ ਦੇ 6 ਉਮੀਦਵਾਰਾਂ ਦੇ ਨਾਂਅ 'ਤੇ ਲੱਗੀ ਮੋਹਰ: ਸੂਤਰ[/caption] ਜਿਸ ਦੌਰਾਨ ਕਾਂਗਰਸ ਨੇ ਜਲੰਧਰ ਦੀ ਲੋਕ ਸਭਾ ਸੀਟ ਤੋਂ ਸੰਤੋਖ ਚੌਧਰੀ, ਗੁਰਦਾਸਪੁਰ ਤੋਂ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਲੁਧਿਆਣਾ ਤੋਂ ਰਵਨੀਤ ਬਿੱਟੂ, ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਅਤੇ ਪਟਿਆਲਾ ਤੋਂ ਪ੍ਰਨੀਤ ਕੌਰ ਦੇ ਨਾਮ 'ਤੇ ਮੁਹਰ ਲਗਾ ਦਿੱਤੀ ਹੈ। ਹੋਰ ਪੜ੍ਹੋ: CBI ਮੁਖੀ ਆਲੋਕ ਵਰਮਾ ਦੀ ਛੁੱਟੀ, ਸਲੈਕਸ਼ਨ ਕਮੇਟੀ ਦੀ ਬੈਠਕ ‘ਚ ਲਿਆ ਗਿਆ ਫੈਸਲਾ [caption id="attachment_277735" align="aligncenter" width="300"]congress ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ 'ਚ ਪੰਜਾਬ ਦੇ 6 ਉਮੀਦਵਾਰਾਂ ਦੇ ਨਾਂਅ 'ਤੇ ਲੱਗੀ ਮੋਹਰ: ਸੂਤਰ[/caption] ਉਥੇ ਹੀ ਸੂਤਰਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਸੀਟ ਤੋਂ ਪਵਨ ਬਾਂਸਲ ਦਾ ਨਾਮ ਵੀ ਤੈਅ ਹੋ ਚੁੱਕਿਆ ਹੈ। -PTC News

Related Post