ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ , ਕਾਂਗਰਸ ਦੀ ਮਹਿਲਾ ਬੁਲਾਰਾ ਪ੍ਰਿਯੰਕਾ ਚਤੁਰਵੇਦੀ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

By  Shanker Badra April 19th 2019 01:58 PM -- Updated: April 19th 2019 02:04 PM

ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ , ਕਾਂਗਰਸ ਦੀ ਮਹਿਲਾ ਬੁਲਾਰਾ ਪ੍ਰਿਯੰਕਾ ਚਤੁਰਵੇਦੀ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ:ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੌਰਾਨ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।

 Congress national spokesperson Priyanka Chaturvedi Resignation
ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ , ਕਾਂਗਰਸ ਦੀ ਮਹਿਲਾ ਬੁਲਾਰਾ ਪ੍ਰਿਯੰਕਾ ਚਤੁਰਵੇਦੀ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਕਾਂਗਰਸ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਯੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ।ਇਸ ਤੋਂ ਪਹਿਲਾਂ ਅੱਜ ਸਵੇਰੇ ਹੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ ਕਾਂਗਰਸ ਦਾ ਨਾਂ ਹਟਾ ਦਿੱਤਾ ਹੈ।

Congress national spokesperson Priyanka Chaturvedi Resignation
ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ , ਕਾਂਗਰਸ ਦੀ ਮਹਿਲਾ ਬੁਲਾਰਾ ਪ੍ਰਿਯੰਕਾ ਚਤੁਰਵੇਦੀ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਯੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ।ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਯੰਕਾ ਅੱਜ ਹੀ ਪਾਰਟੀ 'ਚ ਸ਼ਾਮਲ ਹੋਵੇਗੀ।

Congress national spokesperson Priyanka Chaturvedi Resignation
ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ , ਕਾਂਗਰਸ ਦੀ ਮਹਿਲਾ ਬੁਲਾਰਾ ਪ੍ਰਿਯੰਕਾ ਚਤੁਰਵੇਦੀ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਦੱਸ ਦਈਏ ਕਿ 17 ਅਪ੍ਰੈਲ ਨੂੰ ਪ੍ਰਿਯੰਕਾ ਨੇ ਆਪਣੇ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਵਾਲੇ ਮਥੁਰਾ ਦੇ ਕੁਝ ਪਾਰਟੀ ਵਰਕਰਾਂ ਵਿਰੁੱਧ ਅਨੁਸ਼ਾਸਕੀ ਕਾਰਵਾਈ ਨੂੰ ਰੱਦ ਕੀਤੇ ਜਾਣ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਸੀ ਕਿ ਅਜਿਹੇ ਲੋਕਾਂ ਨੂੰ ਤਰਜ਼ੀਹ ਦਿੱਤੇ ਜਾਣਾ ਦੁੱਖ ਦੀ ਗੱਲ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਮੁਕਤਸਰ ਸਾਹਿਬ : ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ

-PTCNews

Related Post