ਤੇਜ਼ੀ ਨਾਲ ਫੈਲ ਰਿਹਾ ਹੈ ਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ?

By  Shanker Badra January 22nd 2020 11:27 AM

ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ?:ਅਮਰੀਕਾ : ਛੂਤ ਵਾਲੀ ਬਿਮਾਰੀ ਕੋਰੋਨਾ ਵਾਇਰਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਹਾਲ ਹੀ ਵਿੱਚ ਇਸ ਦੇ ਤੇਜ਼ੀ ਨਾਲ ਫੈਲਣ ਦੀ ਗੱਲ ਵੀ ਸਾਹਮਣੇ ਆਈ ਹੈ। ਕੋਰੋਨਾ ਵਾਇਰਸ ਏਸ਼ੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਵਾਇਰਸ ਨਾਲ ਹੋਈ ਮੌਤ ਦੇ ਮਾਮਲੇ ਵੀ ਦੁਨੀਆ ਭਰ ਵਿੱਚ ਵੱਧ ਰਹੇ ਹਨ। [caption id="attachment_382045" align="aligncenter" width="300"]Coronavirus First US case of Wuhan , What is Coronavirus ? ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ?[/caption] ਚੀਨ ਵਿਚ 5 ਜਨਵਰੀ ਨੂੰ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ। ਚੀਨ ਵਿਚ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਵਾਇਰਸ ਫੈਲਣ ਕਾਰਨ ਹੁਣ ਤਕ ਛੇ ਦੀ ਮੌਤ ਹੋ ਗਈ ਹੈ। ਚੀਨ ਵਿੱਚ ਰਹੱਸਮਈ ਕੋਰੋਨਾਵਾਇਰਸ ਮਨੁੱਖ ਤੋਂ ਮਨੁੱਖ ਵਿੱਚ ਫੈਲ ਰਿਹਾ ਹੈ। ਇਸ ਦੇ ਨਾਲ ਹੀ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 300 ਦੇ ਪਾਰ ਜਾਣ ਤੋਂ ਬਾਅਦ ਦੇਸ਼ ਭਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ। [caption id="attachment_382043" align="aligncenter" width="300"]Coronavirus First US case of Wuhan , What is Coronavirus ? ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ?[/caption] ਇਸ ਵਾਇਰਸ ਦੇ ਤੇਜ਼ੀ ਨਾਲ ਫੈਲਣ ਕਾਰਨ ਭਾਰਤ ਸਰਕਾਰ ਨੇ ਥਰਮਲ ਸਕੈਨਰ ਰਾਹੀਂ ਚੀਨ ਤੋਂ ਆਉਣ ਵਾਲੇ ਸੈਲਾਨੀਆਂ ਦੀ ਜਾਂਚ ਲਈ ਦਿੱਲੀ, ਮੁੰਬਈ ਅਤੇ ਕੋਲਕਾਤਾ ਹਵਾਈ ਅੱਡਿਆਂ ਨੂੰ ਨਿਰਦੇਸ਼ ਦਿੱਤੇ ਸਨ।ਹੁਣ ਕੋਰੋਨਾ ਵਾਇਰਸ ਦਾ ਸੰਕਰਮਣ ਅਮਰੀਕਾ ਤੱਕ ਪਹੁੰਚ ਗਿਆ ਹੈ। ਅਮਰੀਕਾ ਨੇ ਆਪਣੇ ਸੀਏਟਲ ਚ ਇਸ ਨਾਲ ਸਬੰਧਤ ਪਹਿਲੇ ਕੇਸ ਦਾ ਐਲਾਨ ਕੀਤਾ ਹੈ। ਫਿਲਹਾਲ ਇਸ ਸਬੰਧ ਚ ਵਧੇਰੇ ਜਾਣਕਾਰੀ ਦੀ ਉਡੀਕ ਹੈ। [caption id="attachment_382045" align="aligncenter" width="300"]Coronavirus First US case of Wuhan , What is Coronavirus ? ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ?[/caption] ਚੀਨ ਵਿਚ 5 ਜਨਵਰੀ ਨੂੰ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ। ਚੀਨ ਵਿਚ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਵਾਇਰਸ ਫੈਲਣ ਕਾਰਨ ਹੁਣ ਤਕ ਛੇ ਦੀ ਮੌਤ ਹੋ ਗਈ ਹੈ। ਚੀਨ ਵਿੱਚ ਰਹੱਸਮਈ ਕੋਰੋਨਾਵਾਇਰਸ ਮਨੁੱਖ ਤੋਂ ਮਨੁੱਖ ਵਿੱਚ ਫੈਲ ਰਿਹਾ ਹੈ। ਇਸ ਦੇ ਨਾਲ ਹੀ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 300 ਦੇ ਪਾਰ ਜਾਣ ਤੋਂ ਬਾਅਦ ਦੇਸ਼ ਭਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ। [caption id="attachment_382041" align="aligncenter" width="300"]Coronavirus First US case of Wuhan , What is Coronavirus ? ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ?[/caption] ਕੋਰੋਨਾ ਵਾਇਰਸ ਕੀ ਹੈ ? ਕੋਰੋਨਾ ਵਾਇਰਸ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਵੀ ਫੈਲ ਰਹੀਆਂ ਹਨ।  ਜੇ ਤੁਸੀਂ ਕੋਰੋਨਾ ਵਾਇਰਸ ਬਾਰੇ ਜਾਣਨਾ ਚਾਹੁੰਦੇ ਹੋ ਤਾਂ ਡਬਲਯੂਐਚਓ ਨੇ ਇਸ ਤੇਜ਼ੀ ਨਾਲ ਫੈਲਣ ਵਾਲੇ ਵਾਇਰਸ ਨੂੰ ਸਮੁੰਦਰੀ ਭੋਜਨ ਨਾਲ ਜੋੜਿਆ ਹੈ। ਲੋਕ ਕੋਰੋਨਾ ਵਾਇਰਸ ਤੋਂ ਬਿਮਾਰ ਹੋ ਰਹੇ ਹਨ ਕਿਉਂਕਿ ਵਾਇਰਸਾਂ ਦਾ ਸਮੂਹ ਹੈ ,ਜਿਸਦਾ ਸਿੱਧਾ ਅਸਰ ਸਰੀਰ ਤੇ ਹੋ ਸਕਦਾ ਹੈ। ਇਹ ਵਾਇਰਸ ਉੱਠ , ਬਿੱਲੀਆਂ ,ਚਮਗਿੱਦੜ ਸਮੇਤ ਬਹੁਤ ਸਾਰੇ ਜਾਨਵਰਾਂ ਵਿੱਚ ਵੀ ਫੈਲ ਰਿਹਾ ਹੈ। -PTCNews

Related Post