ਕੋਵਿਡ ਸਬੰਧੀ ਹਰ ਜਾਣਕਾਰੀ ਲਈ ਹੈਲਪਲਾਈਨ ਨੰਬਰ ਜਾਰੀ, ਜਾਣੋ ਤੁੁਹਾਡੇ ਸੂਬੇ ਦਾ ਕੀ ਹੈ ਨੰਬਰ ?

By  Jagroop Kaur April 16th 2021 01:30 PM -- Updated: April 16th 2021 01:32 PM

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਹਰ ਦਿਨ ਰਿਕਾਰਡ ਤੋੜ ਰਹੀ ਹੈ। ਅੱਜ ਦੇਸ਼ ਵਿੱਚ ਪਹਿਲੀ ਵਾਰ ਸਭ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਪਿੱਛਲੇ 24 ਘੰਟਿਆਂ ਵਿੱਚ 217,353 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 1185 ਪੀੜਤ ਲੋਕਾਂ ਨੇ ਆਪਣੀ ਜਾਨ ਗੁਆ ​​ਦਿੱਤੀ ਹੈ।covid-19 helpline number

READ MORE :ਦੇਸ਼ ਵਿੱਚ ਕੋਰੋਨਾ ਦਾ ਕਹਿਰ, 24 ਘੰਟਿਆਂ ਦੌਰਾਨ ਕੋਰੋਨਾ ਦੇ 2…

ਹਾਲਾਂਕਿ, 1,35,302 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 200,739 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਪਿੱਛਲੇ ਸਾਲ 30 ਸਤੰਬਰ ਨੂੰ ਦੇਸ਼ ਵਿੱਚ ਗਿਆਰਾਂ ਸੌ ਤੋਂ ਵੱਧ ਸੰਕਰਮਿਤ ਲੋਕਾਂ ਦੀ ਮੌਤ ਹੋ ਗਈ ਸੀ।

READ MORE :ਕੋਰੋਨਾ ਦੇ ਦੈਂਤ ਨੇ ਲਈ 63 ਲੋਕਾਂ ਦੀ ਜਾਨ , 3329…

ਕੋਰੋਨਾ ਦੇ ਵੱਧ ਰਹੇ ਮਾਮਲੇ ਦੇਖਦੇ ਹੋਏ ਸੂਬਾ ਅਧਾਰਿਤ ਹੈ ਹੇਲਪਲਾਈਨ ਨੰਬਰ ਜਾਰੀ ਕੀਤੇ ਗਏ ਹੈਂ ਜਿਸ ਤਹਿਤ ਕੋਈ ਵੀ ਜਰੂਰੀ ਸੂਚਨਾ ਹੋਵੇ , ਆਪਣੇ ਸੂਬੇ ਦੇ ਅਧਾਰਿਤ ਨੰਬਰਾਂ 'ਤੇ ਫੋਨ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨIn order to help people with their doubts regarding the dise ..

Related Post