ਪੰਜਾਬ 'ਚ ਹਟਾਈਆਂ ਕੋਵਿਡ ਪਾਬੰਦੀਆਂ

By  Pardeep Singh March 15th 2022 02:01 PM

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਨੂੰ ਵੱਡੀ ਠੱਲ ਪਈ ਹੈ ਜਿਸ ਨੂੰ ਮੁੱਦੇਨਜ਼ਰ ਰੱਖਦੇ ਹੋਏ ਪੰਜਾਬ ਵਿਚੋਂ ਕੋਵਿਡ ਪਾਬੰਦੀਆਂ ਹਟਾਈਆਂ ਗਈਆਂ ਹਨ। ਪੰਜਾਬ ਸਰਕਾਰ ਨੇ  ਕੋਰੋਨਾ ਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ:ਲਾਰੈਂਸ ਬਿਸ਼ਨੋਈ ਗਰੁੱਪ ਦਾ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਇਨਕਾਰ

-PTC News

Related Post