ਮਹਾਰਾਸ਼ਟਰ ਦੇ ਪੁਣੇ 'ਚ ਇਕ ਹੀ ਦਿਨ 'ਚ 5 ਲੋਕਾਂ ਦੀ ਮੌਤ, ਤਿੰਨ ਮ੍ਰਿਤਕ ਸੀ ਕੋਰੋਨਾ ਨਾਲ ਪੀੜਤ
Shanker Badra
April 8th 2020 01:56 PM --
Updated:
April 8th 2020 01:57 PM
ਮਹਾਰਾਸ਼ਟਰ ਦੇ ਪੁਣੇ 'ਚ ਇਕ ਹੀ ਦਿਨ 'ਚ 5 ਲੋਕਾਂ ਦੀ ਮੌਤ, ਤਿੰਨ ਮ੍ਰਿਤਕ ਸੀ ਕੋਰੋਨਾ ਨਾਲ ਪੀੜਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਬੁੱਧਵਾਰ ਨੂੰ ਕੋਰੋਨਾ ਵਾਇਰਸ ਕਾਰਨਚਾਰ ਲੋਕਾਂ ਦੀ ਮੌਤ ਹੋ ਗਈ। ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਇੱਕ 49 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੌਰਾਨ ਮਹਾਰਾਸ਼ਟਰ ਦੇ ਪੁਣੇ ਵਿੱਚ ਅੱਜ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ।