ਕਸਟਮ ਵਿਭਾਗ ਨੇ ਮੋਹਾਲੀ ਏਅਰਪੋਰਟ ਤੋਂ ਸਾਢੇ 3 ਕਿੱਲੋ ਸੋਨਾ ਕੀਤਾ ਬਰਾਮਦ, ਜਾਂਚ ਜਾਰੀ

By  Jashan A April 16th 2019 08:10 PM

ਕਸਟਮ ਵਿਭਾਗ ਨੇ ਮੋਹਾਲੀ ਏਅਰਪੋਰਟ ਤੋਂ ਸਾਢੇ 3 ਕਿੱਲੋ ਸੋਨਾ ਕੀਤਾ ਬਰਾਮਦ, ਜਾਂਚ ਜਾਰੀ,ਮੋਹਾਲੀ: ਕਸਟਮ ਵਿਭਾਗ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਉਹਨਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਾਢੇ ਤਿੰਨ ਕਿੱਲੋ ਸੋਨਾ ਬਰਾਮਦ ਕੀਤਾ। ਮਿਲੀ ਜਾਣਕਰੀ ਮੁਤਾਬਕ ਇਸ ਸੋਨੇ ਦੀ ਕੀਮਤ 1 ਕਰੋੜ 15 ਲੱਖ ਰੁਪਏ ਦੱਸੀ ਜਾ ਰਹੀ ਹੈ।

gold ਕਸਟਮ ਵਿਭਾਗ ਨੇ ਮੋਹਾਲੀ ਏਅਰਪੋਰਟ ਤੋਂ ਸਾਢੇ 3 ਕਿੱਲੋ ਸੋਨਾ ਕੀਤਾ ਬਰਾਮਦ, ਜਾਂਚ ਜਾਰੀ

ਉਥੇ ਹੀ ਇਹ ਵੀ ਪਤਾ ਚੱਲਿਆ ਹੈ ਕਿ ਇਹ ਸੋਨਾ ਬਿਸਕੁਟਾਂ ਦੇ ਰੂਪ 'ਚ ਦੁਬਈ ਤੋਂ ਆਏ ਇੱਕ ਜਹਾਜ਼ ਰਹੀ ਭਾਰਤ ਪੁੱਜਿਆ ਹੈ।

ਹੋਰ ਪੜ੍ਹੋ:ਬੱਚੇ ਨੂੰ ਏਅਰਪੋਰਟ ‘ਤੇ ਭੁੱਲੀ ਮਾਂ, ਉੱਡਦੇ ਜਹਾਜ਼ ਨੂੰ ਲੈਣਾ ਪਿਆ ਯੂ-ਟਰਨ

gold ਕਸਟਮ ਵਿਭਾਗ ਨੇ ਮੋਹਾਲੀ ਏਅਰਪੋਰਟ ਤੋਂ ਸਾਢੇ 3 ਕਿੱਲੋ ਸੋਨਾ ਕੀਤਾ ਬਰਾਮਦ, ਜਾਂਚ ਜਾਰੀ

ਫਿਲਹਾਲ ਕਸਟਮ ਵਿਭਾਗ ਨੇ ਸੋਨੇ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post