CWC 2019 : ਭਾਰਤ ਨੇ ਅਫਗਾਨਿਸਤਾਨ ਖਿਲਾਫ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

By  Jashan A June 22nd 2019 02:41 PM -- Updated: June 22nd 2019 02:46 PM

CWC 2019 : ਭਾਰਤ ਨੇ ਅਫਗਾਨਿਸਤਾਨ ਖਿਲਾਫ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ,ਸਾਊਥੰਪਟਨ: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਰਲਡ ਕੱਪ 2019 ਦਾ 28ਵਾਂ ਮੈਚ ਸਾਊਥੰਪਟਨ ਵਿਖੇ ਕੁਝ ਹੀ ਦੇਰ ਵਿਚ ਸ਼ੁਰੂ ਹੋਵੇਗਾ। ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਭਾਰਤੀ ਟੀਮ ਨੇ ਇਸ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਟੀਮਾਂ :

ਭਾਰਤ : ਰੋਹਿਤ ਸ਼ਰਮਾ, ਕੇ.ਐਲ. ਰਾਹੁਲ, ਵਿਰਾਟ ਕੋਹਲੀ (ਕਪਤਾਨ), ਵਿਜੇ ਸ਼ੰਕਰ, ਮਹਿੰਦਰ ਸਿੰਘ ਧੋਨੀ, ਕੇਦਾਰ ਜਾਧਵ, ਹਰਦਿਕ ਪੰਡਯਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ।

ਅਫਗਾਨਿਸਤਾਨ : ਨੂਰ ਅਲੀ ਜ਼ਾਦਰਾਨ, ਗੁਲਬਦੀਨ ਨਾਇਬ, ਰਹਿਮਤ ਸ਼ਾਹ, ਹਾਸ਼ਮਤੁੱਲਾਹ ਸ਼ਾਹਿਦੀ, ਅਸਗਰ ਅਫਗਾਨ, ਮੁਹੰਮਦ ਨਬੀ, ਨਜੀਬੁੱਲਾ ਜ਼ਾਦਰਾਨ, ਰਾਸ਼ਿਦ ਖ਼ਾਨ, ਇਕਰਾਮ ਅਲੀ ਖਿਲ, ਦੌਲਤ ਜ਼ਾਦਰਾਨ / ਹਮਿਦ ਹਸਨ, ਮੁਜੀਬ ਉਰ ਰਹਿਮਾਨ।

-PTC News

Related Post