ਵਿਸ਼ਵ ਕੱਪ 2019: ਆਸਟ੍ਰੇਲੀਆ ਦੇ ਖਿਲਾਫ ਮੈਚ ਵਿਚ ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ

By  Jashan A June 9th 2019 03:01 PM -- Updated: June 9th 2019 03:05 PM

ਵਿਸ਼ਵ ਕੱਪ 2019: ਆਸਟ੍ਰੇਲੀਆ ਦੇ ਖਿਲਾਫ ਮੈਚ ਵਿਚ ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ,ਲੰਡਨ: ਭਾਰਤ ਅਤੇ ਆਸਟਰੇਲੀਆ ਵਿਚਾਲੇ ਵਰਲਡ ਕੱਪ 2019 ਦਾ 14ਵਾਂ ਮੁਕਾਬਲਾ ਕੁਝ ਹੀ ਦੇਰ ਵਿਚ ਲੰਡਨ ਦੇ ਕਨਿੰਗਟਨ ਓਵਲ ਮੈਦਾਨ 'ਤੇ ਸ਼ੁਰੂ ਹੋਵੇਗਾ। ਭਾਰਤ ਨੇ ਆਸਟਰੇਲੀਆ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

-PTC News

Related Post