CWC 2019: ਭਾਰਤ ਨੇ ਬੰਗਲਾਦੇਸ਼ ਨੂੰ 315 ਦੌੜਾਂ ਦਾ ਦਿੱਤਾ ਟੀਚਾ

By  Jashan A July 2nd 2019 06:48 PM -- Updated: July 2nd 2019 06:52 PM

CWC 2019: ਭਾਰਤ ਨੇ ਬੰਗਲਾਦੇਸ਼ ਨੂੰ 315 ਦੌੜਾਂ ਦਾ ਦਿੱਤਾ ਟੀਚਾ,ਲੰਡਨ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਰਲਡ ਕੱਪ 2019 ਦਾ 40ਵਾਂ ਮੁਕਾਬਲਾ ਬਰਮਿੰਘਮ ਦੇ ਐਜਬੈਸਟਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਭਾਰਤ ਦੇ ਸਲਾਮੀ ਬੱਲੇਬਾਜ਼ਾਂ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ।

ਟੀਮਾਂ :

ਭਾਰਤ: ਰੋਹਿਤ ਸ਼ਰਮਾ, ਕੇ ਐਲ ਰਾਹੁਲ, ਵਿਰਾਟ ਕੋਹਲੀ (ਕਪਤਾਨ), ਰਿਸ਼ਭ ਪੰਤ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਹਰਦਿਕ ਪੰਡਯਾ, ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ।

ਬੰਗਲਾਦੇਸ਼: ਤਮੀਮ ਇਕਬਾਲ, ਸੌਮਿਆ ਸਰਕਾਰ, ਸ਼ਾਕਿਬ ਅਲ ਹਸਨ, ਮੁਸ਼ਫਿਕੁਰ ਰਹੀਮ, ਲਿਟਨ ਦਾਸ, ਮੋਸਾਦਕ ਹੁਸੈਨ, ਸ਼ਬੀਰ ਰਹਿਮਾਨ, ਮੁਹੰਮਦ ਸੈਫੂਦੀਨ, ਮਸ਼ਰਫ਼ੀ ਮੁਰਤਜ਼ਾ, ਮੁਸਤਫਿਜ਼ੁਰ ਰਹਿਮਾਨ, ਰੁਬਲ ਹੁਸੈਨ।

-PTC News

Related Post