CWC 2019: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

By  Jashan A July 2nd 2019 02:39 PM -- Updated: July 2nd 2019 02:48 PM

CWC 2019: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ,ਲੰਡਨ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਰਲਡ ਕੱਪ 2019 ਦਾ 40ਵਾਂ ਮੁਕਾਬਲਾ ਬਰਮਿੰਘਮ ਦੇ ਐਜਬੈਸਟਨ ਮੈਦਾਨ 'ਤੇ ਕੁਝ ਹੀ ਦੇਰ 'ਚ ਸ਼ੁਰੂ ਹੋਵੇਗਾ। ਜਿਸ ਦੌਰਾਨ ਅੱਜ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ।

ਬੰਗਲਾਦੇਸ਼:  ਤਮੀਮ ਇਕਬਾਲ, ਸੌਮਿਆ ਸਰਕਾਰ, ਸ਼ਾਕਿਬ ਅਲ ਹਸਨ, ਮੁਸ਼ਫਿਕੁਰ ਰਹੀਮ, ਲਿਟਨ ਦਾਸ, ਮੋਸਾਦਕ ਹੁਸੈਨ, ਸ਼ਬੀਰ ਰਹਿਮਾਨ, ਮੁਹੰਮਦ ਸੈਫੂਦੀਨ, ਮਸ਼ਰਫ਼ੀ ਮੁਰਤਜ਼ਾ, ਮੁਸਤਫਿਜ਼ੁਰ ਰਹਿਮਾਨ, ਰੁਬਲ ਹੁਸੈਨ।

-PTC News

Related Post