ਭਾਰਤ-ਪਾਕਿਸਤਾਨ ਮਹਾਂ ਮੁਕਾਬਲਾ : ਭਾਰਤ ਵੱਲੋਂ ਸ਼ਾਨਦਾਰ ਪ੍ਰਦਰਸ਼ਨ, ਪਾਕਿਤਸਾਨ ਨੂੰ 337 ਦੌੜਾਂ ਦਾ ਦਿੱਤਾ ਟੀਚਾ

By  Jashan A June 16th 2019 07:29 PM -- Updated: June 16th 2019 07:38 PM

ਭਾਰਤ-ਪਾਕਿਸਤਾਨ ਮਹਾਂ ਮੁਕਾਬਲਾ : ਭਾਰਤ ਵੱਲੋਂ ਸ਼ਾਨਦਾਰ ਪ੍ਰਦਰਸ਼ਨ, ਪਾਕਿਤਸਾਨ ਨੂੰ 337 ਦੌੜਾਂ ਦਾ ਦਿੱਤਾ ਟੀਚਾ,ਮੈਨਚੈਸਟ: ਵਰਲਡ ਕੱਪ 2019 ਦਾ ਸਭ ਤੋਂ ਰੋਮਾਂਚਕ ਮੁਕਾਬਲਾ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਨਚੈਸਟਰ ਦੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਪਾਕਿਸਤਾਨ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਟੀਮਾਂ:

ਭਾਰਤ : ਰੋਹਿਤ ਸ਼ਰਮਾ, ਲੋਕੇਸ਼ ਰਾਹੁਲ, ਵਿਰਾਟ ਕੋਹਲੀ, ਵਿਜੇ ਸ਼ੰਕਰ, ਮਹਿੰਦਰ ਸਿੰਘ ਧੋਨੀ (ਵਿਕਟਕੀਪਰ), ਕੇਦਾਰ ਜਾਧਵ, ਹਾਰਦਿਕ ਪੰਡਯਾ, ਭੁਵਨੇਸ਼ਵਰ ਕੁਮਾਰ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ।

ਪਾਕਿਸਤਾਨ : ਇਮਾਮ-ਉਲ-ਹੱਕ, ਫਖ਼ਰ ਜਮਾਨ, ਬਾਬਰ ਆਜ਼ਮ, ਮੁਹੰਮਦ ਹਫੀਜ਼, ਸਰਫਰਾਜ਼ ਅਹਿਮਦ (ਕਪਤਾਨ), ਸ਼ੋਏਬ ਮਲਿਕ, ਇਮਾਦ ਵਸੀਮ, ਸ਼ਾਦਾਬ ਖਾਨ, ਹਸਨ ਅਲੀ, ਵਹਾਬ ਰਿਆਜ਼, ਮੁਹੰਮਦ ਆਮਿਰ।

-PTC News

Related Post